FacebookTwitterg+Mail

ਸ਼ਵੇਤਾ ਤਿਵਾਰੀ ਦੀ ਬੇਟੀ ਨੇ ਕਰਵਾਇਆ ਹੌਟ ਫੋਟੋਸ਼ੂਟ, ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

palak tiwari
27 June, 2017 05:03:40 PM

ਮੁੰਬਈ— ਟੀ. ਵੀ. ਦੀ ਅਭਿਨੇਤਰੀ ਸ਼ਵੇਤਾ ਤਿਵਾਰੀ ਭਾਵੇਂ ਇਨ੍ਹੀਂ ਦਿਨੀਂ ਟੀ ਵੀ 'ਤੇ ਨਜ਼ਰ ਨਹੀਂ ਆ ਰਹੀ ਹੈ ਪਰ ਉਸਦੀ ਬੇਟੀ ਸੋਸ਼ਲ ਮੀਡੀਆ 'ਤੇ ਕਾਫੀ ਛਾਈ ਹੋਈ ਹੈ। ਪਲਕ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਮਿਹਨਤ ਕਰ ਰਹੀ ਹੈ। ਇਸ ਦੇ ਚਲਦੇ ਪਲਕ ਨੇ ਹਾਲ ਹੀ 'ਚ ਫੋਟੋਸ਼ੂਟ ਕਰਵਾਇਆ ਹੈ।

Punjabi Bollywood Tadka
ਪਲਕ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੀ ਮਾਂ ਦੀ ਤਰ੍ਹਾਂ ਕਾਫੀ ਸਟਾਈਲਸ਼ ਲੱਗ ਰਹੀ ਹੈ। ਸੂਤਰਾਂ ਮੁਤਾਬਕ ਪਲਕ ਫਿਲਮ 'ਦਦ' 'ਚ 'ਤਾਰੇ ਜਮੀਅ ਪਰ' ਦੇ ਫੇਮ ਦਰਸ਼ੀਲ ਸਫਾਰੀ ਨਾਲ ਡੈਬਿਊ ਕਰਨ ਜਾ ਰਹੀ ਹੈ। ਤੁਹਾਨੂੰ ਇਹ ਦੱਸ ਦੇਈਏ ਕਿ ਸੰਨੀ ਦਿਉਲ ਦੇ ਬੇਟੇ ਦੀ ਡੈਬਿਊ ਫਿਲਮ 'ਪਲ ਪਲ ਦਿਲ ਕੇ ਪਾਸ' ਦੇ ਲਈ ਆਡੀਸ਼ਨ ਆਫਰ ਨੂੰ ਮਨਾ ਕਰ ਚੁੱਕੀ ਹੈ।

Punjabi Bollywood Tadka


Tags: Palak Tiwari Photoshoot dabeo Shweta Tiwari Celebrity ਸ਼ਵੇਤਾ ਤਿਵਾਰੀ ਪਲਕ ਤਿਵਾਰੀ