FacebookTwitterg+Mail

ਬੀਚ ਕੰਢੇ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਹਾਲੀਵੁੱਡ ਹਸੀਨਾ

pascal craymer
16 January, 2018 07:24:12 PM

ਮੁੰਬਈ (ਬਿਊਰੋ)— ਟੀ. ਵੀ. ਸਟਾਰ ਪਾਸਕਲ ਕ੍ਰੇਮਰ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਪਾਸਕਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲਿਆ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਬਿਕਨੀ ਪਹਿਨ ਬੀਚ 'ਤੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਬੀਚ 'ਤੇ ਪਾਸਟਕ ਟੂ-ਪੀਸ ਪਿੰਕ ਕਲਰ ਦੀ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

Punjabi Bollywood Tadka
ਪਾਸਕਲ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਪਾਸਕਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 42.3000 ਫਾਲੋਅਰਜ਼  ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Pascal Craymer Instagram Beach Bikini Hotness Tv Star

Edited By

Kapil Kumar

Kapil Kumar is News Editor at Jagbani.