FacebookTwitterg+Mail

Pics : ਈਵੈਂਟ ਦੌਰਾਨ ਬੇਹੱਦ ਹੌਟ ਡਰੈੱਸ 'ਚ ਪਹੁੰਚੀ ਬਾਲੀਵੁੱਡ ਅਦਾਕਾਰਾ

radhika apte
25 September, 2017 04:15:26 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਰਾਧਿਕਾ ਆਪਟੇ ਹਾਲ ਹੀ 'ਚ Vogue ਦੇ ਇਕ ਈਵੈਂਟ 'ਚ ਪਹੁੰਚੀ ਸੀ। ਇਸ ਈਵੈਂਟ ਦੌਰਾਨ ਰਾਧਿਕਾ ਸਫੇਦ ਰੰਗ ਦੀ ਡਰੈੱਸ 'ਚ ਇੰਨੀ ਹੌਟ ਦਿਖਾਈ ਦੇ ਰਹੀ ਸੀ ਕਿ ਸਭ ਦੀਆਂ ਨਜ਼ਰਾਂ ਉਸ 'ਤੇ ਟਿੱਕੀਆਂ ਹੋਈਆਂ ਹਨ।

Punjabi Bollywood Tadka
ਰਾਧਿਕਾ ਆਪਣੀਆਂ ਫਿਲਮਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਅਕਸਰ ਵਿਵਾਦਾਂ 'ਚ ਰਹਿੰਦੀ ਹੈ।

Punjabi Bollywood Tadka
ਰਾਧਿਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

Punjabi Bollywood Tadka
ਆਪਣੇ ਫਿਲਮੀ ਕਰੀਅਰ ਦੌਰਾਨ ਰਾਧਿਕਾ ਨੇ ਬਹੁਤ ਹੀ ਘੱਟ ਸਮੇਂ 'ਚ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ 'ਚ ਖਾਸ ਜਗ੍ਹਾ ਬਣਾ ਲਈ ਹੈ। ਦੱਖਣੀ ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਕਬਾਲੀ' 'ਚ ਉਨ੍ਹਾਂ ਦੀ ਪਤਨੀ ਦੇ ਕਿਰਦਾਰ 'ਚ ਦਿਖਾਈ ਦਿੱਤੀ ਸੀ। ਇਸ ਫਿਲਮ 'ਚ ਰਾਧਿਕਾ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।

Punjabi Bollywood Tadka


Tags: Radhika Apte Vogue Dress Event Instagram Bollywood Actress