FacebookTwitterg+Mail

ਮਦਹੋਸ਼ ਹੋ ਕੇ ਅਦਾਕਾਰਾ ਨੇ ਉਤਾਰੇ ਕੱਪੜੇ, ਕਾਤਿਲਾਨਾ ਅੰਦਾਜ਼ 'ਚ ਦਿੱਤੇ ਪੋਜ਼

rhian sugden bold pictures
13 January, 2018 03:47:26 PM

ਲੰਡਨ (ਬਿਊਰੋ)— ਹਾਲੀਵੁੱਡ ਅਭਿਨੇਤਰੀ ਰਿਆਨ ਸਗਡੇਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਹੈ।

Punjabi Bollywood Tadka

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਨੇ ਕਾਫੀ ਹੌਟ ਪੋਜ਼ ਦਿੱਤੇ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਬਿਨਾਂ ਕੱਪੜਿਆਂ ਦੇ ਪੋਜ਼ ਦਿੰਦੀ ਵੀ ਦਿਖਾਈ ਦੇ ਰਹੀ।

Punjabi Bollywood Tadka

ਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka
ਦੱਸਣਯੋਗ ਹੈ ਕਿ ਰਿਆਨ ਅਕਸਰ ਆਪਣੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਆਪਣੇ ਬੋਲਡ ਤਸਵੀਰਾਂ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੰਦੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Rhian SugdenBold PicturesInstagramHollywood Celebrity

Edited By

Sunita

Sunita is News Editor at Jagbani.