FacebookTwitterg+Mail

ਬੀਚ ਕੰਢੇ ਬਿਕਨੀ ਪਹਿਨ ਬੋਲਡ ਅੰਦਾਜ਼ 'ਚ ਨਜ਼ਰ ਆਈ ਹੌਟ ਮਾਡਲ

rosie huntington whiteley
11 January, 2018 05:26:09 PM

ਲਾਸ ਏਂਜਲਸ (ਬਿਊਰੋ)— ਬ੍ਰਿਟਿਸ਼ ਮਾਡਲ ਅਤੇ ਅਦਾਕਾਰਾ ਰੋਜ਼ੀ ਹਟਿੰਗਟਨ-ਵਿਟਲੇ ਹਮੇਸ਼ਾ ਹੀ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਰੋਜ਼ੀ ਮਾਡਲ ਦੀਆਂ ਤਸਵੀਰਾਂ ਸਾਹਮਣ ਆਈਆਂ ਹਨ ਜਿਸ 'ਚ ਉਹ ਬੀਚ ਕੰਢੇ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਦਰਸਅਲ, ਇਹ ਤਸਵੀਰਾਂ ਬੀਚ 'ਤੇ ਕਰਵਾਏ ਗਏ ਫੋਟੋਸ਼ੂਟ ਦੀਆਂ ਹਨ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਰੋਜ਼ੀ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਰੋਜ਼ੀ ਦੇ ਫੋਟੋਸ਼ੂਟ ਦੀਆਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਇਨ੍ਹਾਂ ਤਸਵੀਰਾਂ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ।

Punjabi Bollywood Tadka
ਰੋਜ਼ੀ ਹਟਿੰਗਟਨ-ਵਿਟਲੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੋਜ਼ੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 7.6 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Rosie Huntington Whiteley Instagram Beach Hotness Bikini English Model

Edited By

Kapil Kumar

Kapil Kumar is News Editor at Jagbani.