FacebookTwitterg+Mail

Pics : 'ਬਿੱਗ ਬੌਸ' ਦੀ ਸਾਬਕਾ ਪ੍ਰਤੀਯੋਗੀ ਦੀਆਂ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

sakshi pradhan
15 June, 2017 06:51:12 PM

ਮੁੰਬਈ— ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿਗ ਬੋਸ 4' ਦੀ ਮੁਕਾਬਲੇਬਾਜ਼ ਸਾਕਸ਼ੀ ਪ੍ਰਧਾਨ ਇਕ ਵਾਰ ਫਿਰ ਤੋਂ ਆਪਣੀ ਸੁਰਖੀਆਂ ਦਾ ਹਿੱਸਾ ਬਣੀ ਹੈ। ਇਸ ਦੀ ਵਜ੍ਹਾ ਉਨ੍ਹਾਂ ਦੀਆਂ ਇੰਸਟਾਗ੍ਰਾਮ 'ਤੇ ਅਪਲੋਡ ਹੋਈਆਂ ਤਸਵੀਰਾਂ ਹਨ।

Punjabi Bollywood Tadka

ਹਾਲ ਹੀ 'ਚ ਇਸ ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ 'ਚ ਸ਼ਾਕਸੀ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka


ਬਿਕਨੀ ਅਵਤਾਰ 'ਚ ਸਾਕਸ਼ੀ ਕਾਫੀ ਬੋਲਡ ਦਿਖਾਈ ਦੇ ਰਹੀ ਹੈ। ਸਾਕਸ਼ੀ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਜਿਸ ਦੌਰਾਨ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਅਜਿਹੀਆਂ ਤਸੀਵਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਇਸ ਤੋਂ ਇਲਾਵਾ ਸਾਕਸ਼ੀ ਨੂੰ 'ਬਿਗ ਬੋਸ' 'ਚ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਸਾਕਸ਼ੀ ਐਮ ਟੀ. ਵੀ. ਦੇ ਮਸ਼ਹੂਰ 'ਸਪਲਿਟਸਵਿਲਾ' 'ਚ ਵੀ ਨਜ਼ਰ ਆ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Sakshi Pradhan bigg boss Viral Instgram MTV Splitsvilla ਬਿਗ ਬੋਸ 4 ਸਾਕਸ਼ੀ ਪ੍ਰਧਾਨ