FacebookTwitterg+Mail

ਹਾਲੀਵੁੱਡ ਦੀ ਮਾਡਲ ਸਾਰਾ ਦੀਆਂ ਇਹ ਤਸਵੀਰਾਂ ਹੋਈਆਂ ਵਾਇਰਲ

    1/15
02 January, 2017 03:45:35 PM
ਲਾਸ ਏਂਜਲਸ— ਹਾਲੀਵੁੱਡ ਦੀ ਮਾਡਲ ਸਾਰਾ ਸੈਮਪਾਓ ਇਕ ਮਸ਼ਹੂਰ ਅਦਾਕਾਰਾ ਹੈ। ਉਹ ਵਿਕਟੋਰੀਆ ਦੀ ਦੀ ਰਹਿਣ ਵਾਲੀ ਹੈ, ਉਸ ਨੇ ਛੋਟੀ ਜਿਹੀ ਉਮਰ 'ਚ ਕਾਫੀ ਸਫਲਤਾ ਹਾਸਿਲ ਕੀਤੀ। ਸਾਰਾ ਸੈਪਪਾਓ ਦੀਆਂ ਕੁਝ ਬੋਲਡ ਅਤੇ ਗਲੈਮਰਸ ਤਸਵੀਰਾਂ ਇਨ੍ਹਾਂ ਦਿਨਾਂ 'ਚ ਸ਼ੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਸਾਰੀਆਂ ਤਸਵੀਰਾਂ 'ਚ ਉਹ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ।
ਬੀਤੇ ਦਿਨ ਹੋਏ ਵਿਕਟੋਰੀਆਂ ਫੈਸ਼ਨ ਸ਼ੋਅ 'ਚ ਰੈਂਪ 'ਤੇ ਉਸ ਦਾ ਸਟਾਈਲ ਅਤੇ ਅੰਦਾਜ਼ ਦੇਖਣ ਨੂੰ ਮਿਲਿਆ। ਸਾਰਾ ਨੇ ਇੰਸਟਾਗਰਾਮ 'ਤੇ ਤਸਵੀਰਾਂ ਸ਼ੇਅਰ ਕਰ ਆਪਣੇ ਸਾਰੇ ਦੋਸਤਾਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ।

Tags: ਸਾਰਾ ਸੈਮਪਾਓਮਾਡਲਇੰਸਟਾਗਰਾਮsara saimpao Instagram