FacebookTwitterg+Mail

Pics : ਸ਼ਹਿਨਾਜ਼ ਨੇ ਮੁੜ ਬਿਕਨੀ 'ਚ ਵਰਾਇਆ ਹੌਟਨੈੱਸ ਦਾ ਕਹਿਰ

shenaz treasury
12 August, 2017 07:32:41 PM

ਮੁੰਬਈ— ਫਿਲਮ 'ਇਸ਼ਕ ਵਿਸ਼ਕ' 'ਚ ਨਜ਼ਰ ਆ ਚੁੱਕੀ ਬਾਲੀਵੁੱਡ ਦੀ ਹੌਟ ਅਦਾਕਾਰਾ ਸ਼ਹਿਨਾਜ਼ ਟ੍ਰੇਜਰੀਵਾਲ ਇਨ੍ਹੀਂ ਦਿਨੀਂ ਆਪਣੇ ਹੌਟ ਅੰਦਾਜ਼ ਕਰਕੇ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਬਿਕਨੀ ਪਹਿਣੇ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਕਾਫੀ ਹੌਟ ਲੁੱਕ 'ਚ ਦਿਖਾਈ ਦੇ ਰਹੀ ਹੈ।

Punjabi Bollywood Tadka
ਦਰਸਅਲ ਸ਼ਹਿਨਾਜ਼ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਬੀਤੇ ਦਿਨ ਵੀ ਇਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਸੀ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਸਮੁੰਦਰ ਕੰਢੇ ਬਿਕਨੀ ਪਹਿਣੇ ਬੇਹੱਦ ਬੋਲਡ ਅੰਦਾਜ਼ 'ਚ ਮਸਤੀ ਕਰਦੀ ਨਜ਼ਰ ਆ ਰਹੀ ਸੀ। ਇਸ ਤੋਂ ਇਲਾਵਾ 'ਇਸ਼ਕ ਵਿਸ਼ਕ' ਫਿਲਮ ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਸ਼ਹਿਨਾਜ਼ ਜਲਦ ਹੀ ਆਉਣ ਵਾਲੀ ਫਿਲਮ 'ਕਾਲਾਕਾਂਡੀ' ਦੇ ਪ੍ਰਮੋਸ਼ਨ ਦੇ ਸਿਲਸਿਲੇ 'ਚ ਭਾਰਤ ਵਾਪਸ ਪਰਤੀ ਹੈ ਅਤੇ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

Punjabi Bollywood Tadka


Tags: Bollywood Celebrity Shenaz Treasury Ishq Vishk Maldives Bold Pictures ਸ਼ਹਿਨਾਜ਼ ਟ੍ਰੇਜਰੀਵਾਲ ਮਾਲਦੀਵ