FacebookTwitterg+Mail

Pics : ਸ਼ਾਹਿਦ ਦੀ ਇਸ ਅਦਾਕਾਰਾ ਨੇ ਬਿਕਨੀ 'ਚ ਮੁੜ ਦਿਖਾਈਆਂ ਹੌਟ ਅਦਾਵਾਂ

shenaz treasury
05 October, 2017 02:43:42 PM

ਮੁੰਬਈ (ਬਿਊਰੋ)— ਫਿਲਮ 'ਇਸ਼ਕ ਵਿਸ਼ਕ' 'ਚ ਨਜ਼ਰ ਆ ਚੁੱਕੀ ਬਾਲੀਵੁੱਡ ਦੀ ਹੌਟ ਅਦਾਕਾਰਾ ਸ਼ਹਿਨਾਜ਼ ਟ੍ਰੇਜਰੀਵਾਲ ਇਕ ਵਾਰ ਫਿਰ ਤੋਂ ਸੁਰਖੀਆਂ ਬਟੌਰ ਰਹੀ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਸ਼ਹਿਨਾਜ਼ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਬੀਤੇ ਦਿਨ ਵੀ ਉਸਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ 'ਚ ਉਹ ਕਾਫੀ ਬੋਲਡ ਦਿਖਾਈ ਦੇ ਰਹੀ ਸੀ।ਇਨ੍ਹਾਂ ਤਸਵੀਰਾਂ 'ਚ ਉਹ ਸਮੁੰਦਰ ਕੰਢੇ ਬਿਕਨੀ ਪਹਿਣੇ ਮਸਤੀ ਕਰਦੀ ਨਜ਼ਰ ਆ ਰਹੀ ਸੀ।

Punjabi Bollywood Tadka

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਦੀ ਫਿਲਮ 'ਇਸ਼ਕ ਵਿਸ਼ਕ' ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਕਾਫੀ ਸਮੇਂ ਤੋਂ ਬਾਲੀਵੁੱਡ ਇੰਡਸਟਰੀ ਤੋਂ ਗਾਇਬ ਹੈ। ਆਖਰੀ ਵਾਰ ਉਸਨੂੰ ਫਿਲਮ 'ਮੈਂ ਔਰ ਮਿਸਟਰ ਰਾਈਟ' 'ਚ ਦੇਖਿਆ ਗਿਆ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Shenaz Treasury Instagram Maldives Shahid Kapoor Ishq Vishk Bollywood Celebrity