ਮੁੰਬਈ (ਬਿਊਰੋ)— 'ਕਾਮਾਸੂਤਰ 3ਡੀ' ਦੀ ਅਭਿਨੇਤਰੀ ਸ਼ਰਲਿਨ ਚੋਪੜਾ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਸ਼ਰਲਿਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼ਰਲਿਨ ਨੇ ਲਿਖਿਆ ਕਿ ਕੁਝ ਲੋਕ ਆਰਟਿਸਟ ਹੁੰਦੇ ਹਨ ਅਤੇ ਉਹ ਆਪਣੇ ਆਰਟ ਵੀ ਕਰਦੇ ਹਨ। ਸ਼ਰਲਿਨ ਹਮੇਸ਼ਾ ਹੀ ਆਪਣੇ ਫੈਨਜ਼ ਲਈ ਇੰਸਟਾਗ੍ਰਾਮ 'ਤੇ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਦੱਸਣਯੋਗ ਹੈ ਕਿ 2012 'ਚ ਇਸ ਫਿਲਮ ਨਾਲ ਜੁੜੀਆਂ ਸ਼ਰਲਿਨ ਦੀਆਂ ਕਈ ਤਸਵੀਰਾਂ ਵਾਇਰਲ ਹੋਈਆਂ ਸਨ ਜੋ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਗਈਆਂ। ਸ਼ਰਲਿਨ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 448,000 ਫਾਲੋਅਰਜ਼ ਹਨ।