FacebookTwitterg+Mail

ਬੇਹੱਦ ਬੋਲਡ ਅੰਦਾਜ਼ 'ਚ ਸਮੁੰਦਰ ਕੰਢੇ ਨਜ਼ਰ ਆਈ IPL ਦੀ ਹੋਸਟ ਸ਼ਿਬਾਨੀ ਦਾਂਡੇਕਰ

shibani dandekar
18 November, 2017 02:57:56 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ, ਗਾਇਕਾ ਅਤੇ ਟੀ-20 ਲੀਗ ਦੀ ਹੋਸਟ ਸ਼ਿਬਾਨੀ ਦਾਂਡੇਕਰ ਅਕਸਰ ਆਪਣੀ ਹੌਟਨੈੱਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਿਬਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ 'ਚ ਸ਼ਿਬਾਨੀ ਬੀਚ 'ਤੇ ਬਿਕਨੀ ਪਹਿਣੇ ਬੇਹੱਦ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਸ਼ਿਬਾਨੀ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ। ਬੀਤੇ ਦਿਨੀ ਸ਼ਿਬਾਨੀ ਦੇ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।

Punjabi Bollywood Tadka
ਫਿਲਮੀ ਕਰੀਅਰ ਦੌਰਾਨ ਸ਼ਿਬਾਨੀ ਨੂੰ ਆਖਰੀ ਵਾਰ ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਦੀ ਫਿਲਮ 'ਨੂਰ' 'ਚ ਅਹਿਮ ਭੂਮਿਕਾ ਨਿਭਾਉਂਦੇ ਦੇਖਿਆ ਗਿਆ ਸੀ।

Punjabi Bollywood Tadka
ਫਿਲਮੀ ਕਰੀਅਰ ਤੋਂ ਇਲਾਵਾ ਸ਼ਿਬਾਨੀ ਆਈ. ਪੀ. ਐੱਲ. ਦੇ ਮੈਚ ਦੌਰਾਨ ਐਕਸਟ੍ਰਾ ਇਨੀਗੰਸ ਟੀ-20 ਨੂੰ ਹੋਸਟ ਕਰ ਚੁੱਕੀ ਹੈ । ਹਿੰਦੀ ਫਿਲਮਾਂ ਤੋਂ ਇਲਾਵਾ ਇਹ ਅਭਿਨੇਤਰੀ ਮਰਾਠੀ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ।

Punjabi Bollywood Tadka


Tags: Shibani Dandekar Instagram Beach Photoshoot Host Bollywood Actress