FacebookTwitterg+Mail

ਬਾਥਟਬ 'ਚ ਮਸਤੀ ਕਰਦੀ ਦਿਖੀ ਸਾਉੂਥ ਦੀ ਅਦਾਕਾਰਾ ਸ਼ੁਭਰਾ, ਤਸਵੀਰਾਂ ਵਾਇਰਲ

shubhra ghosh
25 May, 2018 01:43:15 PM

ਮੁੰਬਈ (ਬਿਊਰੋ)— ਸਾਊਥ ਦੀ ਅਦਾਕਾਰਾ ਸ਼ੁਭਰਾ ਘੋਸ਼ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ੁਭਰਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਸ਼ੁਭਰਾ ਬਾਥਟਬ 'ਚ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਸ਼ੁਭਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸਾਊਥ ਦੀ ਅਦਾਕਾਰਾ ਸ਼ੁਭਰਾ ਘੋਸ਼ ਫਿਲਮ 'ਡ੍ਰੀਮ ਜ਼ਿੰਦਗੀ' 'ਚ ਨਜ਼ਰ ਆ ਚੁੱਕੀ ਹੈ। ਇਸ ਫਿਲਮ 'ਚ ਸ਼ੁਭਰਾ ਦੇ ਅਭਿਨੈ ਦੀ ਕਾਫੀ ਤਾਰੀਫ ਹੋਈ ਸੀ।

Punjabi Bollywood Tadka
ਸ਼ੁਭਰਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ੁਭਰਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 125,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Shubhra Ghosh Instagram Bathtub Hotness Dream Zindagi South Indian Actress

Edited By

Kapil Kumar

Kapil Kumar is News Editor at Jagbani.