FacebookTwitterg+Mail

ਸਮੁੰਦਰ ਕਿਨਾਰੇ ਫੁੱਟਬਾਲ ਨਾਲ ਸਟੈਫਨੀ ਨੇ ਹੌਟ ਅੰਦਾਜ਼ 'ਚ ਦਿੱਤੇ ਬੋਲਡ ਪੋਜ਼

stephanie pratt bikini pictures
19 February, 2018 04:19:35 PM

ਲਾਸ ਏਂਜਲਸ (ਬਿਊਰੋ)— ਅਮਰੀਕਾ ਦੀ ਮਸ਼ਹੂਰ ਅਦਾਕਾਰਾ ਸਟੈਫਨੀ ਪਰੈਟ ਹਮੇਸ਼ਾ ਹੀ ਹੌਟਨੈੱਸ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਸਟੈਫਨੀ ਦੀਆਂ ਕੁਝ ਬਿਕਨੀ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਸਮੁੰਦਰ ਕਿਨਾਰੇ ਮਸਤੀ ਨਜ਼ਰ ਆ ਰਹੀ ਹੈ।
Punjabi Bollywood Tadka

ਇਸ ਦੌਰਾਨ ਉਸ ਨੇ ਚਿੱਟੇ ਰੰਗ ਦੀ ਬਿਕਨੀ ਪਾਈ ਹੈ, ਜਿਸ 'ਚ ਉਹ ਫੁੱਟਬਾਲ ਨਾਲ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Punjabi Bollywood Tadka

ਇਸ ਦੌਰਾਨ ਸਟੈਫਨੀ ਨੇ ਕਾਫੀ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੱਤੇ ਹਨ।
Punjabi Bollywood Tadka

ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸਣਯੋਗ ਹੈ ਕਿ ਸਟੈਫਨੀ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਹ ਸੋਸ਼ਲ ਮੀਡੀਆ 'ਤੇ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।
Punjabi Bollywood Tadka

ਸਟੈਫਨੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Stephanie PrattInstagramBeach Photoshoot Bikini PicturesAmerican Tv Celebrity

Edited By

Sunita

Sunita is News Editor at Jagbani.