FacebookTwitterg+Mail

ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਛਾਇਆ ਤੈਮੂਰ, ਤਸਵੀਰਾਂ ਵਾਇਰਲ

taimur
17 February, 2018 07:08:14 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਤੇ ਕਰੀਨਾ ਕਪੂਰ ਦਾ ਲਾਡਲਾ ਤੈਮੂਰ ਹਮੇਸ਼ਾ ਹੀ ਆਪਣੀਆਂ ਕਿਊਟ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ। ਹਾਲ ਹੀ 'ਚ ਤੈਮੂਰ ਨੂੰ ਮੁੰਬਈ ਦੇ ਬਾਂਦਰਾ 'ਚ ਨੈਨੀ ਨਾਲ ਦੇਖਿਆ ਗਿਆ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਤੈਮੂਰ ਪੀਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੇ ਪਜਾਮੇ 'ਚ ਕਾਫੀ ਕਿਊਟ ਨਜ਼ਰ ਆ ਰਿਹਾ ਸੀ। ਇਸ ਦੌਰਾਨ ਉਹ ਗੱਡੀ 'ਚੋਂ ਨਿਕਲਦੇ ਸਮੇਂ ਕੈਮਰੇ ਵੱਲ ਦੇਖ ਜੀਬ ਦਿਖਾ ਰਿਹਾ ਸੀ। ਤੈਮੂਰ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਸਟਾਰਜ਼ ਕਿੱਡਜ਼ ਦੇ ਜਮਾਨੇ 'ਚ ਬਾਲੀਵੁੱਡ ਸਟਾਰਜ਼ ਨਾਲੋਂ ਉਨ੍ਹਾਂ ਦੇ ਬੱਚਿਆਂ ਨੂੰ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਤੈਮੂਰ ਕਿਊਟ ਸਟਾਰ ਕਿਡਜ਼ ਦੀ ਲਿਸਟ 'ਚ ਪਹਿਲੇ ਨੰਬਰ 'ਤੇ ਹੈ। ਇਸ ਤੋਂ ਇਲਾਵਾ ਤੈਮੂਰ ਪਹਿਲਾਂ ਵੀ ਕਈ ਵਾਰ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੌਰ ਚੁੱਕਿਆ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Saif Ali Khan Kareena Kapoor Taimur Cute Viral Bollywood Actor

Edited By

Kapil Kumar

Kapil Kumar is News Editor at Jagbani.