FacebookTwitterg+Mail

Pics : ਸਵਿਮ ਸੂਟ 'ਚ ਹਾਲੀਵੁੱਡ ਹਸੀਨਾ ਦਾ ਨਜ਼ਰ ਆਇਆ ਹੌਟ ਅੰਦਾਜ਼

tallia storm
19 February, 2018 06:08:19 PM

ਮੁੰਬਈ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਗਾਇਕਾ ਟਾਲੀਆ ਸਟੋਰਮ ਆਪਣੇ ਬੋਲਡ ਅੰਦਾਜ਼ ਕਰਕੇ ਅਕਸਰ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਟਾਲੀਆ ਦੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਸਵਿਮਸੂਟ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਹਾਲੀਵੁੱਡ ਹਸੀਨਾ ਟਾਲੀਆ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਹ ਤਸਵੀਰਾਂ 'ਚ ਟਾਲੀਆ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਟਾਲੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ 'ਤੇ ਕਰੀਬ 3 30,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,817 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Tallia Storm Instagram Swimsuit Beach Hotness Hollywood Singer

Edited By

Kapil Kumar

Kapil Kumar is News Editor at Jagbani.