FacebookTwitterg+Mail

Pics : ਬੀਚ ਕੰਢੇ ਮੁੜ ਹੌਟਨੈੱਸ ਦੇ ਜਲਵੇ ਬਿਖੇਰਦੀ ਦਿਖੀ ਹਾਲੀਵੁੱਡ ਹਸੀਨਾ

tallia storm
09 March, 2018 05:45:11 PM

ਵਾਸ਼ਿੰਗਟਨ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਗਾਇਕਾ ਟਾਲੀਆ ਸਟੋਰਮ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਟਾਲੀਆ ਦੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਸਵਿਮਸੂਟ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਹਾਲੀਵੁੱਡ ਹਸੀਨਾ ਟਾਲੀਆ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਹ ਤਸਵੀਰਾਂ 'ਚ ਟਾਲੀਆ ਸਵਿਮ ਸੂਟ ਪਹਿਨ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਟਾਲੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ 'ਤੇ ਕਰੀਬ 361,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,876 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Tallia Storm Instagram Swimsuit Beach Hotness Hollywood Singer

Edited By

Kapil Kumar

Kapil Kumar is News Editor at Jagbani.