FacebookTwitterg+Mail

Pics : ਵੀਕੈਂਡ 'ਤੇ ਬੀਚ ਕੰਢੇ ਹਾਲੀਵੁੱਡ ਹਸੀਨਾ ਨੇ ਬਿਖੇਰੇ ਹੌਟਨੈੱਸ ਦੇ ਜਲਵੇ

tiffany watson
17 December, 2017 07:40:13 PM

ਮੁੰਬਈ (ਬਿਊਰੋ)— ਹਾਲੀਵੁੱਡ ਹਸੀਨਾ ਟਿਫਨੀ ਵਟਸਨ ਹਮੇਸ਼ਾ ਤੋਂ ਹੀ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਵੀਕੈਂਡ 'ਤੇ ਟਿਫਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਣੇ ਹੌਟ ਫਿਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka

ਉੱਥੇ ਹੀ ਇਕ ਹੋਰ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਬੀਚ 'ਤੇ ਸਫੇਦ ਬਿਕਨੀ ਪਹਿਣ ਬੋਲਡ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ।

Punjabi Bollywood Tadka
ਟਿਫਨੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਟਿਫਨੀ ਦੀ ਇੰਸਟਾਗ੍ਰਾਮ 'ਤੇ ਫੈਨਜ਼ ਫਾਲੋਇੰਗ ਕਿਸੇ ਸੈਲੀਬ੍ਰਿਟੀ ਨਾਲੋਂ ਘੱਟ ਨਹੀਂ ਹੈ। ਉਸਦੇ ਇੰਸਟਾਗ੍ਰਾਮ 'ਤੇ ਕਰੀਬ 527,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 916 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Tiffany Watson Instagram Beach Flaunt Bikini Hollywood Actress