FacebookTwitterg+Mail

Pics : ਪੂਲ ਕੰਢੇ ਬਿਕਨੀ 'ਚ ਹੌਟ ਪੋਜ਼ ਦਿੰਦੀ ਦਿਖੀ ਹਾਲੀਵੁੱਡ ਹਸੀਨਾ

tyla carr
25 May, 2018 04:01:29 PM

ਲੰਡਨ (ਬਿਊਰੋ)— ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਆਇਲੈਂਡ' ਦੀ ਅਦਾਕਾਰਾ ਟਾਇਲਾ ਕਾਰ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਇਕ ਵਾਰ ਫਿਰ ਟਾਇਲਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਟਾਇਲਾ ਦੀਆਂ ਇਹ ਤਸਵੀਰਾਂ ਮਲੋਰਕਾ 'ਚ ਸਵਿਮਿੰਗ ਪੂਲ ਕੰਢੇ ਕਲਿਕ ਕੀਤੀਆਂ ਹਨ। ਇਸ ਦੌਰਾਨ ਟਾਇਲਾ ਬਿਕਨੀ ਪਹਿਨੇ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਹੌਟ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਟਾਇਲਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਟਾਇਲਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 423,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Tyla Carr Swimming Pool Bikini Love Island Selfie Hollywood Actress

Edited By

Kapil Kumar

Kapil Kumar is News Editor at Jagbani.