FacebookTwitterg+Mail

Pics : 'ਚੱਕ ਦੇ ਇੰਡੀਆ' ਦੀ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਦਿਖਾਇਆ ਬੋਲਡ ਅੰਦਾਜ਼

vidya malvade
21 September, 2017 02:29:59 PM

ਮੁੰਬਈ— ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਫਿਲਮ 'ਚੱਕ ਦੇ ਇੰਡੀਆ' 'ਚ ਕਪਤਾਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਵਿਦਿਆ ਮਾਲਵੜੇ ਆਪਣੀ ਫਿੱਟਨੈੱਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਰਹਿੰਦੀ ਹੈ।

Punjabi Bollywood Tadka
ਤੁਹਾਨੂੰ ਦੱਸ ਦੇਈਏ ਵਿਦਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਵਿਟ ਰਹਿੰਦੀ ਹੈ। ਹਾਲ ਹੀ 'ਚ ਉਸਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਸਦਾ ਬੋਲਡ ਅੰਦਾਜ਼ ਦਿਖਾਈ ਦੇ ਰਿਹਾ ਹੈ।

Punjabi Bollywood Tadka
ਵਿਦਿਆ ਯੋਗਾ ਦੀ ਬਹੁਤ ਵੱਡੀ ਦੀਵਾਨੀ ਹੈ ਅਤੇ ਅਸਕਰ ਯੋਗਾ ਕਰਦਿਆ ਦੇ ਵੀਡੀਓਜ਼ ਅਤੇ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

Punjabi Bollywood Tadka
ਵਿਦਿਆ ਨੇ ਆਪਣੇ ਅਭਿਨੈ ਦੀ ਸ਼ੁਰੂਆਤ ਵਿਕਰਮ ਭੱਟ ਦੀ ਫਿਲਮ 'ਇੰਤਹੇ' ਨਾਲ ਕੀਤੀ ਸੀ ਪਰ ਇਹ ਫਿਲਮ ਬਾਕਸ ਆਫਿਸ 'ਤੇ ਅਸਫਲ ਰਹੀ ਸੀ। ਸਾਲ 2007 'ਚ ਰਿਲੀਜ਼ ਹੋਈ ਫਿਲਮ 'ਚੱਕ ਦੇ ਇੰਡੀਆ' ਨਾਲ ਉਨ੍ਹਾਂ ਨੂੰ ਚੰਗੀ ਪਛਾਣ ਹਾਸਲ ਹੋਈ ਸੀ।

 

A post shared by VidyaMMalavade (@vidyamalavade) on


ਉਸਦੀ ਇਹ ਫਿਲਮ ਬਾਕਸ ਆਫਿਸ 'ਤੇ ਹਿੱਟ ਸਾਬਤ ਹੋਈ ਸੀ। ਇਸ ਫਿਲਮ 'ਚ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਅਹਿਮ ਭੂਮਿਕਾ 'ਚ ਦਿਖਾਈ ਦਿੱਤੇ ਸਨ।

 

A post shared by VidyaMMalavade (@vidyamalavade) on

 


Tags: Vidya Malvade Chak De India Instagram Hot Pics Shah Rukh Khan Bollywood Actress