FacebookTwitterg+Mail

Pics : ਸ਼ਾਹਰੁਖ ਦੀ ਇਸ ਅਦਾਕਾਰਾ ਦਾ ਇੰਸਟਾਗ੍ਰਾਮ 'ਤੇ ਦਿਖਿਆ ਹੌਟ ਅੰਦਾਜ਼

vidya malvade
21 January, 2018 07:21:36 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਫਿਲਮ 'ਚੱਕ ਦੇ ਇੰਡੀਆ' 'ਚ ਕਪਤਾਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਵਿਦਿਆ ਮਾਲਵੜੇ ਹਮੇਸ਼ਾ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਵਿਦਿਆ ਆਪਣੀ ਫਿੱਟਨੈੱਸ 'ਤੇ ਕਾਫੀ ਧਿਆਨ ਦਿੰਦੀ ਹੈ। ਉਹ ਯੋਗਾ ਦੀ ਬਹੁਤ ਵੱਡੀ ਦੀਵਾਨੀ ਹੈ ਅਤੇ ਅਸਕਰ ਯੋਗਾ ਕਰਦਿਆ ਦੇ ਵੀਡੀਓਜ਼ ਅਤੇ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਵਿਦਿਆ ਨੇ ਅਭਿਨੈ ਦੀ ਸ਼ੁਰੂਆਤ ਵਿਕਰਮ ਭੱਟ ਦੀ ਫਿਲਮ 'ਇੰਤਹੇ' ਨਾਲ ਕੀਤੀ ਸੀ ਪਰ ਇਹ ਫਿਲਮ ਬਾਕਸ ਆਫਿਸ 'ਤੇ ਅਸਫਲ ਰਹੀ ਸੀ। ਸਾਲ 2007 'ਚ ਰਿਲੀਜ਼ ਹੋਈ ਫਿਲਮ 'ਚੱਕ ਦੇ ਇੰਡੀਆ' ਨਾਲ ਉਨ੍ਹਾਂ ਨੂੰ ਕਾਫੀ ਪ੍ਰਸਿੱਧੀ ਹਾਸਲ ਹੋਈ ਸੀ। ਉਨ੍ਹਾਂ ਦੀ ਇਹ ਫਿਲਮ ਬਾਕਸ ਆਫਿਸ 'ਤੇ ਹਿੱਟ ਸਾਬਤ ਹੋਈ ਸੀ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Vidya Malvade Instagram Yoga Shah Rukh Khan Chak De India Bollywood Actress

Edited By

Kapil Kumar

Kapil Kumar is News Editor at Jagbani.