FacebookTwitterg+Mail

ਸਮੁੰਦਰ ਕਿਨਾਰੇ ਕਲੋ ਖਾਨ ਨੇ ਬੋਲਡ ਲੁੱਕ 'ਚ ਵਧਾਇਆ ਤਾਪਮਾਨ, ਸਹੇਲੀ ਨਾਲ ਰੇਤ 'ਚ ਦਿੱਤੇ ਪੋਜ਼

chloe khan bold pictures
13 May, 2018 04:51:46 PM

ਲਾਂਸ ਏਂਜਲਸ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਕਲੋ ਖਾਨ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਚਰਚਾ 'ਚ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਸ ਨੇ ਬਲੈਕ ਤੇ ਲਾਈਟ ਬਲਿਊ ਕਲਰ ਦੀ ਬਿਕਨੀ ਪਾਈ ਹੋਈ, ਜਿਸ 'ਚ ਉਹ ਕਾਫੀ ਬੋਲਡ ਲੱਗ ਰਹੀ ਹੈ।
Punjabi Bollywood Tadka
ਇਸ ਦੌਰਾਨ ਉਹ ਆਪਣੇ ਦੋਸਤ ਨਾਲ ਬੀਚ ਕਿਨਾਰੇ ਪਾਣੀ 'ਚ ਬੈਠ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Punjabi Bollywood Tadka
ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਹਨ, ਜਿਨ੍ਹਾਂ 'ਚ ਉਸ ਨੇ ਰੰਗਦਾਰ ਬਿਕਨੀ ਪਾਈ ਹੈ।
Punjabi Bollywood Tadka
ਇਸ ਦੌਰਾਨ ਕਲੋ ਖਾਨ ਨੇ ਕਾਫੀ ਹੌਟ ਅੰਦਾਜ਼ 'ਚ ਪੋਜ਼ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਕਲੋ ਖਾਨ ਕਈ ਅਜਿਹੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka
ਕਲੋ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Punjabi Bollywood Tadka
ਦੱਸਣਯੋਗ ਹੈ ਕਿ ਕਲੋ ਖਾਨ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੀ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਕਾਰਨ ਉਹ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ।
Punjabi Bollywood Tadka
ਕਲੋ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka


Tags: Chloe KhanInstagramBold PicturesBikini PhotoshootHollywood Celebrity

Edited By

Sunita

Sunita is News Editor at Jagbani.