FacebookTwitterg+Mail

ਡੇਮੀ ਰੋਜ਼ ਨੇ ਬਿਕਨੀ 'ਚ ਦਿਖਾਈਆਂ ਬੋਲਡ ਅਦਾਵਾਂ, ਇੰਟਰਨੈੱਟ 'ਤੇ ਫੈਲੀ ਸਨਸਨੀ

demi rose
17 May, 2018 03:35:04 PM

ਲੰਡਨ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਡੇਮੀ ਰੋਜ਼ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਟਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਡੇਮੀ ਰੋਜ਼ ਨੇ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ,ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰ ਹੋ ਰਹੀਆਂ ਹਨ।
Punjabi Bollywood Tadka
ਉਸ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਡੇਮੀ ਰੋਜ਼ ਨੇ ਵੱਖਰੇ-ਵੱਖਰੇ ਰੰਗਾਂ ਦੀ ਬਿਕਨੀ ਪਾ ਕੇ ਪੋਜ਼ ਦਿੱਤੇ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ ਨਾਲ ਡੇਮੀ ਰੋਜ਼ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਫੈਲਾਈ ਹੋਈ ਹੈ। ਉਸ ਦਾ ਇਹ ਬੋਲਡ ਲੁੱਕ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸਣਯੋਗ ਹੈ ਕਿ 23 ਸਾਲਾ ਡੇਮੀ ਰੋਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਬੋਲਡ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਡੇਮੀ ਨੇ ਆਪਣੇ ਕਲੀਵੇਜ ਦਿਖਾਏ ਹੋਣ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਕਲੀਵੇਜ ਦਿਖਾ ਕੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੀ ਹੈ।
Punjabi Bollywood Tadka
ਦੱਸ ਦੇਈਏ ਕਿ ਡੇਮੀ ਰੋਜ਼ ਦੇ 6.7 ਮੀਲੀਅਨ ਫਾਲੋਅਰਜ਼ ਹਨ। 
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka
 


Tags: Demi RoseHot DressInstagramBold PhotoshootLondonHollywood Celebrity

Edited By

Sunita

Sunita is News Editor at Jagbani.