FacebookTwitterg+Mail

Pics : Summer ਲੁਕ 'ਚ ਅਨੁਸ਼ਕਾ ਦਾ ਨਜ਼ਰ ਆਇਆ ਨਵਾਂ ਅਵਤਾਰ

    1/7
14 May, 2017 06:15:20 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਅਨੁਸ਼ਕਾ ਅਕਸਰ ਇੰਸਟਾਗ੍ਰਾਮ 'ਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਵਿਰਾਟ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਨੁਸ਼ਕਾ ਦੀ ਤਸਵੀਰ ਲਗਾਉਣ ਨਾਲ ਕਾਫੀ ਸੁਰਖੀਆਂ 'ਚ ਰਹਿੰਦੇ ਹਨ।

ਹਾਲ ਹੀ ਮੁੰਬਈ ਦੇ ਬਾਂਦਰਾ ਇਲਾਕੇ 'ਚ ਸਪਾਟ ਕੀਤਾ ਗਿਆ ਸੀ ਅਤੇ ਅਨੁਸ਼ਕਾ ਆਪਣੇ ਹੌਟ ਅਵਤਾਰ 'ਚ ਨਜ਼ਰ ਆਈ ਸੀ। ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਦਾ ਇਕ ਹੇਅਰਕਟ ਨਜ਼ਰ ਆ ਰਿਹਾ ਹੈ। ਮੀਡੀਆ 'ਚ ਫਲਾਂਟ ਹੋਣ ਤੋਂ ਬਾਅਦ ਅਨੁਸ਼ਕਾ ਨੇ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਹੇਅਰਕਟ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਅਨੁਸ਼ਕਾ ਅਕਸਰ ਆਪਣੇ ਆਪਣੇ ਰਿਲੇਸ਼ਨਸ਼ਿੱਪ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਬੀਤੇ ਦਿਨੀਂ ਵੀ ਅਨੁਸ਼ਕਾ ਅਤੇ ਵਿਰਾਟ ਏਅਰਪੋਰਟ 'ਤੇ ਸਪਾਟ ਕੀਤੇ ਗਏ ਸਨ। ਇਨ੍ਹਾਂ ਦੋਵਾਂ ਦੀਆਂ ਏਅਰਪੋਰਟ 'ਤੇ ਕੈਪਚਰ ਹੋਈਆਂ ਤਸਵੀਰਾਂ 'ਚ ਵੀ ਬਹੁਤ ਖੂਬਸੂਰਤ ਲੱਗ ਰਹੇ ਸਨ।


Tags: Anushka Sharma haircut Virat Kohli Summer ਅਨੁਸ਼ਕਾ ਸ਼ਰਮਾ ਹੇਅਰਕਟ