FacebookTwitterg+Mail

ਸੁਸ਼ਾਂਤ ਸਿੰਘ ਅਤੇ ਕ੍ਰਿਤੀ ਸੇਨਨ ਦੀਆਂ ਇੰਟੀਮੇਟ ਤਸਵੀਰਾਂ ਆਈਆਂ ਸਾਹਮਣੇ

16 May, 2017 06:22:03 PM
ਮੁੰਬਈ— ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅਤੇ ਕ੍ਰਿਤੀ ਸੇਨਨ ਦੀ ਨਵੀਂ ਆਉਣ ਵਾਲੀ ਫਿਲਮ 'ਰਾਬਤਾ' ਦੇ ਟ੍ਰੇਲਰ 'ਚ ਉਨ੍ਹਾਂ ਦੋਵਾਂ ਦੇ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੀ। ਫਿਲਮ ਦੇ ਇਸ ਟ੍ਰੇਲਰ ਨੂੰ ਇੰਟਰਨੈੱਟ 'ਤੇ ਕਾਫੀ ਪਸੰਦ ਕੀਤਾ ਗਿਆ। ਖਾਸ ਗੱਲ ਇਹ ਹੈ ਕਿ ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਲੰਬੀਆਂ ਸੀ ਜੁਦਾਈਆਂ' ਰਿਲੀਜ਼ ਹੋਇਆ ਹੈ। ਇਸ ਗੀਤ 'ਚ ਸੁਸ਼ਾਂਤ ਅਤੇ ਕ੍ਰਿਤੀ ਸੇਨਨ ਨੇ ਕਾਫੀ ਇੰਟੀਮੇਟ ਸੀਨ ਦਿੱਤੇ ਹਨ। ਫਿਲਮ ਦੇ ਇਸ ਗੀਤ ਨੂੰ ਅਰਿਜੀਤ ਸਿੰਘ ਨੇ ਅਵਾਜ਼ ਦਿੱਤੀ ਹੈ। ਇਸ ਗੀਤ ਨੂੰ ਉਨ੍ਹਾਂ ਨੇ ਬੇਹੱਦ ਖੂਬਸੂਰਤੀ ਨਾਲ ਗਾਇਆ ਹੈ।

Tags: Sushant Singh RajputKriti SanonintimateRaabtaਸੁਸ਼ਾਂਤ ਸਿੰਘ ਰਾਜਪੂਤਇੰਟੀਮੇਟਕ੍ਰਿਤੀ ਸੇਨਨਰਾਬਤਾ