FacebookTwitterg+Mail

ਘੱਲੂਘਾਰਾ ਦਿਵਸ : ਪੰਜਾਬੀ ਕਲਾਕਾਰਾਂ ਨੇ ਸ਼ਹੀਦਾਂ ਨੂੰ ਕੀਤਾ ਯਾਦ ਤੇ ਦਿੱਤੀ ਸ਼ਰਧਾਂਜਲੀ

36 years since sikh genocide 1984 darkest chapter human history
06 June, 2020 10:13:16 AM

ਜਲੰਧਰ (ਵੈੱਬ ਡੈਸਕ) : ਸ੍ਰੀ ਅਕਾਲ ਤਖਤ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਇਥੇ ਸ੍ਰੀ ਅਖੰਠ ਪਾਠੀ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ ਜਾਵੇਗੀ। ਦੱਸ ਦੇਈਏ ਕਿ 6 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਉਥੇ ਵੱਖ -ਵੱਖ ਧਾਰਮਿਕ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੌਮ ਦੇ ਨਾਂ ਤੇ ਸੰਦੇਸ਼ ਦਿੱਤਾ ਜਾਂਦਾ ਹੈ। ਇਸੇ ਨੂੰ ਮੁੱਖ ਰੱਖਦਿਆਂ ਪੰਜਾਬੀ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ਰਾਹੀਂ ਘੱਲੂਘਾਰੇ ਦੇ ਸਬੰਧ 'ਚ ਪੋਸਟਾਂ ਸਾਂਝੀਆਂ ਕੀਤੀਆਂ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਵਰਗੇ ਕਲਾਕਾਰਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਇਸੇ ਚੱਲਦਿਆਂ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪੁਲਸ, ਕਮਾਂਡੌ ਫੋਰਸ ਤੋਂ ਇਲਾਵਾ ਦਫ਼ਤਰੀ ਕਾਮਿਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ।

 
 
 
 
 
 
 
 
 
 
 
 
 
 

WAHEGURU 🙏🏾 Dithe Sabhe Thanv Nahi Tudh Jeha 🙏🏾 #Punjab1984 #Sikh

A post shared by DILJIT DOSANJH (@diljitdosanjh) on Jun 5, 2020 at 6:38pm PDT

Neeru Bajwa

 
 
 
 
 
 
 
 
 
 
 
 
 
 

🙏🏼

A post shared by Neeru Bajwa (@neerubajwa) on Jun 5, 2020 at 7:38pm PDT

Bunty Bains

 
 
 
 
 
 
 
 
 
 
 
 
 
 

Waheguru #1984 #Sikh #Punjab 🙏🏻🌿

A post shared by Bunty Bains (@buntybains) on Jun 5, 2020 at 11:22pm PDT

Jordan Sandhu

 
 
 
 
 
 
 
 
 
 
 
 
 
 

Waheguru 🙏🏻 #neverforget1984 #Punjab1984 #6june

A post shared by Jordan Sandhu (@jordansandhu) on Jun 5, 2020 at 11:34pm PDT


Tags: Golden TempleAmritsar36 Years Since Sikh Genocide 1984Darkest ChapterHuman HistoryNeeru BajwaNimrat KhairaDiljit Dosanjh

About The Author

sunita

sunita is content editor at Punjab Kesari