FacebookTwitterg+Mail

Pics : ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਨਾਉਣ ਪਹੁੰਚੀ ਅਬੀਗੇਲ

abigail pande
03 July, 2018 02:42:26 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਅਬੀਗੇਲ ਪਾਂਡੇ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਹਾਲ ਹੀ 'ਚ ਅਬੀਗੇਲ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਇਸ ਵੈਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਅਬੀਗੇਲ ਆਪਣੇ ਦੋਸਤਾਂ ਨਾਲ ਇੰਜੁਆਏ ਕਰਦੀ ਦਿਖਾਈ ਦੇ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਅਬੀਗੇਲ ਸਵਿਮ ਸੂਟ 'ਚ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਅਬੀਗੇਲ ਮਸ਼ਹੂਰ ਟੀ. ਵੀ. ਸ਼ੋਅ 'ਨੱਚ ਬਲੀਏ 8' 'ਚ ਆਪਣੇ ਦਮਦਾਰ ਅਭਿਨੈ ਨਾਲ ਪ੍ਰਸ਼ੰਸਕਾਂ ਦਾ ਦਿੱਲ ਜਿੱਤਣ 'ਚ ਸਫਲ ਰਹੀ ਸੀ।

Punjabi Bollywood Tadka
ਸੋਸ਼ਲ ਮੀਡੀਆ 'ਤੇ ਅਬੀਗੇਲ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੇ ਬੁਆਏਫਰੈਂਡ ਸਮਨ ਜੌਹਰ ਦੀਆਂ ਤਸਵੀਰਾਂ ਨਾਲ ਭਰਿਆ ਪਿਆ ਹੈ। ਸਮਨ ਜੌਹਰ ਇਕ ਮਸ਼ਹੂਰ ਕੋਰਿਓਗ੍ਰਾਫਰ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦੀ ਮੁਲਾਕਾਤ ਇਕ ਪਾਰਟੀ 'ਚ ਕਾਮਨ ਫਰੈਂਡ ਰਾਹੀਂ ਹੋਈ ਸੀ। ਸਮੇਂ ਦੇ ਨਾਲ ਦੋਹਾਂ ਵਿਚਕਾਰ ਦੋਸਤੀ ਹੋਈ ਅਤੇ ਫਿਰ ਇਹ ਰਿਸ਼ਤਾ ਪਿਆਰ 'ਚ ਬਦਲ ਗਿਆ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Abigail Pande Instagram Maldives Vacation Nach Baliye 8 Tv Actress

Edited By

Kapil Kumar

Kapil Kumar is News Editor at Jagbani.