FacebookTwitterg+Mail

See Pics : ਆਇਸ਼ਾ ਸ਼ਰਮਾ ਦੀ ਹੌਟ ਲੁੱਕ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਕਹਿਰ

aisha sharma
29 October, 2018 05:22:16 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਨੇਹਾ ਸ਼ਰਮਾ ਦੀ ਛੋਟੀ ਭੈਣ ਆਇਸ਼ਾ ਸ਼ਰਮਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਬੋਲਡ ਦਿਖਾਈ ਦੇ ਰਹੀ ਹੈ। Punjabi Bollywood Tadka

ਆਪਣੀਆਂ ਲੇਟੈਸਟ ਤਸਵੀਰਾਂ ਨਾਲ ਆਇਸ਼ਾ ਦੀ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।

Punjabi Bollywood Tadka

ਦੱਸ ਦੇਈਏ ਕਿ ਆਇਸ਼ਾ ਦੀ ਫਿਲਮ 'ਸੱਤਯਮੇਵ ਜਯਤੇ' ਇਸ ਸਾਲ 15 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ।

Punjabi Bollywood Tadka

ਇਸ ਫਿਲਮ 'ਚ ਉਸ ਦੇ ਆਪੋਜ਼ਿਟ ਅਭਿਨੇਤਾ ਜੌਨ ਅਬ੍ਰਾਹਿਮ ਅਤੇ ਮਨੋਜ ਵਾਜਪਈ ਅਹਿਮ ਭੂਮਿਕਾ 'ਚ ਸਨ।

Punjabi Bollywood Tadka

ਆਇਸ਼ਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਆਈਸ਼ਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 412,000 ਫਾਲੋਅਰਜ਼ ਹਨ।

Punjabi Bollywood Tadka

Punjabi Bollywood Tadka

Punjabi Bollywood Tadka


Tags: Aisha Sharma Neha Sharma Instagram John Abraham Satyamev Jayate Bollywood Actress

Edited By

Chanda Verma

Chanda Verma is News Editor at Jagbani.