ਲਾਸ ਏਂਜਲਸ (ਬਿਊਰੋ)— ਹਾਲ ਹੀ 'ਚ ਅਮਰੀਕੀ ਮਾਡਲ ਅਮਾਰਿਲਡਾ ਗਜੂਰਾ ਨੇ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਨਾਲ ਉਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਹ ਆਪਣੀਆਂ ਹੌਟ ਅਦਾਵਾਂ ਨਾਲ ਪ੍ਰਸ਼ੰਸਕਾਂ 'ਤੇ ਕਹਿਰ ਢਾਹ ਰਹੀ ਹੈ।
ਦੱਸ ਦੇਈਏ ਕਿ ਹਾਲ ਹੀ 'ਚ ਅਮਾਰਿਲਡਾ ਨੂੰ ਦੁਨੀਆ ਦੀ ਸਭ ਤੋਂ ਸੈਕਸੀਐਸਟ ਵੂਮਨ ਦਾ ਖਿਤਾਬ ਮਿਲਿਆ ਹੈ।
ਇਹ ਖਿਤਾਬ ਮੈਕਸਿਮ ਮੈਗਜ਼ੀਨ ਨੇ ਹੀ ਉਨ੍ਹਾਂ ਨੂੰ ਦਿੱਤਾ ਹੈ।
ਮੈਕਸਿਮ ਮੈਗਜ਼ੀਨ ਦੇ ਕਵਰ ਪੇਜ਼ 'ਤੇ ਅਮਾਰਿਲਡਾ ਦਾ ਹੁਸਨ ਜਲਵੇ ਬਿਖੇਰ ਰਿਹਾ ਹੈ।
ਉਨ੍ਹਾਂ ਨੇ ਆਪਣੀਆਂ ਇਨ੍ਹਾਂ ਹੌਟ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਵੀ ਪੋਸਟ ਕੀਤੀਆਂ ਹਨ।