FacebookTwitterg+Mail

Pics : ਐਮੀ ਜੈਕਸਨ ਨੇ ਹੌਟ ਤੇ ਬੋਲਡ ਤਸਵੀਰਾਂ ਰਾਹੀਂ ਸੋਸ਼ਲ ਮੀਡੀਆ 'ਤੇ ਢਾਹਿਆ ਹੁਸਨ ਦਾ ਕਹਿਰ

amy jackson
03 July, 2017 06:43:22 PM

ਮੁੰਬਈ— ਹਾਲੀਵੁੱਡ ਅਭਿਨੇਤਰੀ ਐਮੀ ਜੈਕਸਨ ਅਕਸਰ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮੀ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਐਮੀ ਦਾ ਬੋਲਡ ਲੁਕ ਦੇਖਣ ਨੂੰ ਮਿਲ ਰਿਹਾ ਹੈ। 

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਇਹ ਅਭਿਨੇਤਰੀ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਹੈ। 

Punjabi Bollywood Tadka
ਇਸ ਤੋਂ ਬੀਤੇ ਦਿਨੀਂ ਐਮੀ 70ਵੇਂ ਕਾਨਸ ਫਿਲਮ ਫੈਸਟੀਵਲ ਦਾ ਹਿੱਸਾ ਬਣੀ ਹੋਈ ਸੀ। ਇਸ ਮੌਕੇ ਐਮੀ ਰੈੱਡ ਕਾਰਪੇਟ 'ਤੇ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆਈ ਸੀ। 

Punjabi Bollywood Tadka
ਕਾਨਸ ਫਿਲਮ ਫੈਸਟੀਵਲ ਦੌਰਾਨ ਐਮੀ ਨੇ ਚਿੱਟੇ ਰੰਗ ਦਾ ਗਾਊਨ ਪਾਇਆ ਹੋਇਆ ਸੀ ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਸੀ। ਇਸ ਫੈਸਟੀਵੱਲ ਦੌਰਾਨ ਐਮੀ ਨੇ ਆਪਣੇ ਹੌਟ ਅੰਦਾਜ਼ ਨਾਲ ਸਭ ਨੂੰ ਆਕਰਸ਼ਿਤ ਕਰ ਲਿਆ ਸੀ।

Punjabi Bollywood TadkaPunjabi Bollywood Tadka

 


Tags: Amy Jackson Hollywood actress Instagram Bold Pics Bikni Pics ਐਮੀ ਜੈਕਸਨ ਇੰਸਟਾਗ੍ਰਾਮ