ਮੁੰਬਈ— ਬਾਲੀਵੁੱਡ ਫਿਲਮਾਂ ਤੋਂ ਦੂਰ ਐਮੀ ਜੈਕਸਨ ਇਨੀ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਕਾਫੀ ਇੰਜੁਆਏ ਕਰ ਰਹੀ ਹੈ। ਅਜਿਹਾ ਅਸੀਂ ਨਹੀਂ ਸਗੋਂ ਉਸ ਦੀਆਂ ਤਾਜਾ ਤਸਵੀਰਾਂ ਕਹਿ ਰਹੀਆਂ ਹਨ।
ਜੀ ਹਾਂ, ਹਾਲ ਹੀ 'ਚ ਐਮੀ ਨੇ ਆਪਣੇ ਇੰਸਟਾਗ੍ਰਾਂਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਉਹ ਕਾਫੀ ਸੈਕਸੀ ਨਜ਼ਰ ਆ ਰਹੀ ਹੈ।
ਲੀਵਰ ਪੂਲ ਦਾ ਖਿਤਾਬ ਜਿੱਤਣ ਵਾਲੀ ਐਮੀ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਹੌਟ ਤਸਵੀਰਾਂ ਦੀ ਝੜੀ ਲਾ ਦਿੱਤੀ ਹੈ।
ਇਨ੍ਹਾਂ ਤਸਵੀਰਾਂ 'ਚ ਐਮੀ ਦਾ ਬੇਹੱਦ ਬੋਲਡ ਅੰਦਾਜ਼ ਸਾਹਮਣੇ ਆਇਆ ਹੈ। ਉਸ ਨੇ 'ਏਕ ਦੀਵਾਨਾ ਥਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਉਹ ਅਕਸ਼ੈ ਕੁਮਾਰ ਦੀ ਫਿਲਮ 'ਸਿੰਘ ਇੰਜ਼ ਕਿੰਗ' 'ਚ ਵੀ ਕੰਮ ਕਰ ਚੁੱਕੀ ਹੈ।