ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਐਮੀ ਜੈਕਸਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮੀ ਨੇ ਬੋਲਡ ਫੋਟੋਸ਼ੂਟ ਕਰਵਾਇਆ ਹੈ ਜਿਸ 'ਚ ਉਹ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਹ ਫੋਟੋਸ਼ੂਟ ਉਨ੍ਹਾਂ lingerie brand ਲਈ ਕਰਵਾਇਆ ਹੈ। ਤਸਵੀਰਾਂ 'ਚ ਐਮੀ ਜਿੱਥੇ ਬਿਕਨੀ 'ਚ ਬੋਲਡ ਲੱਗ ਰਹੀ ਹੈ ਉਥੇ ਹੀ ਨੈੱਟ ਦੇ ਸਵੀਮਿੰਗ ਸੂਟ 'ਚ ਬੇਹੱਦ ਹੌਟ ਦਿਖਾਈ ਦੇ ਰਹੀ ਹੈ।
ਦੱਸਣਯੋਗ ਹੈ ਕਿ ਐਮੀ ਜਲਦ ਹੀ ਫਿਲਮ '2.0' 'ਚ ਨਜ਼ਰ ਆਵੇਗੀ। ਹਾਲ ਹੀ 'ਚ ਇਸ ਫਿਲਮ ਤੋਂ ਐਮੀ ਦਾ ਫਰਸਟ ਲੁੱਕ ਰਿਲੀਜ਼ ਹੋਇਆ ਸੀ ਜਿਸ 'ਚ ਉਹ ਰੋਬੋਟ ਦੇ ਕਿਰਦਾਰ 'ਚ ਦਿਖਾਈ ਦੇ ਰਹੀ ਸੀ। ਐਮੀ ਸੋਸ਼ਲ ਮੀਡੀਆ ਪਲੇਟ ਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸੀਵਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਇਸ ਐਮੀ ਜੈਕਸਨ ਨੇ 2012 'ਚ ਫਿਲਮ 'ਏਕ ਥਾ ਦੀਵਾਨਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਐਮੀ ਫਿਲਮ 'ਸਿੰਘ ਇਜ਼ ਬਲਿੰਗ' 'ਚ ਅਕਸ਼ੇ ਕੁਮਾਰ ਨਾਲ ਨਜ਼ਰ ਆਈ ਸੀ।