ਲਾਂਸ ਏਂਜਿਲਸ(ਬਿਊਰੋ)— ਅੱਜਕਲ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਐਨਾ ਚੇਰੀ ਕਾਫੀ ਛਾਈ ਹੋਈ ਹੈ। ਹਾਲ ਹੀ 'ਚ ਐਨਾ ਚੇਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਵੱਖਰੇ-ਵੱਖਰੇ ਰੰਗ ਦੀਆਂ ਆਊਟਫਿੱਟਸ 'ਚ ਪੋਜ਼ ਦਿੱਤੇ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਐਨਾ ਦੇ ਇੰਸਟਾਗ੍ਰਾਮ 'ਤੇ ਤਕਰੀਬਨ 1 ਕਰੋੜ 20 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ। ਦੱਸ ਦੇਈਏ ਐਨਾ ਨੇ ਅਜਿਹੀਆਂ ਤਸਵੀਰਾਂ ਪਹਿਲੀ ਵਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕੀਤੀਆਂ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਬੋਲਡ ਤਸਵੀਰਾਂ ਪੋਸਟ ਕਰ ਚੁੱਕੀ ਹੈ। ਐਨਾ ਹਮੇਸ਼ਾ ਹੀ ਆਪਣੇ ਫੈਨਜ਼ ਨਾਲ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਵਲੋਂ ਸ਼ੇਅਰ ਕੀਤੀਆਂ ਇਹ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ।