ਲੰਡਨ(ਬਿਊਰੋ)— ਰੂਸ ਦੀ ਹੌਟ ਮਾਡਲ ਤੇ ਅਦਾਕਾਰਾ ਐਨਸਤਾਸਿਆ ਵਿਟਕੋ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।
ਅਸਲ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਹੌਟ ਡਰੈੱਸ ਤੇ ਬਿਕਨੀ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਅਦਾਕਾਰਾ ਨੇ ਇੰਸਟਾ 'ਤੇ ਦੋ ਵੀਡੀਓਜ਼ ਵੀ ਪੋਸਟ ਕੀਤੇ ਹਨ, ਜਿਨ੍ਹਾਂ 'ਚ ਉਸ ਦੀ ਹੌਟ ਲੁੱਕ ਦੇਖਣ ਨੂੰ ਮਿਲ ਰਹੀ ਹੈ।
ਉਸ ਦੀਆਂ ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਐਨਸਤਾਸਿਆ ਹਮੇਸ਼ਾ ਹੀ ਆਪਣੀ ਬੋਲਡ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।
ਉਹ ਅਕਸਰ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਨਾਲ ਫੈਨਜ਼ ਨੂੰ ਖੁਸ਼ ਕਰਦੀ ਹੈ।
ਐਨਸਤਾਸਿਆ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।