ਲੰਡਨ (ਬਿਊਰੋ)— ਹਾਲੀਵੁੱਡ ਮਾਡਲ ਤੇ ਅਭਿਨੇਤਰੀ ਐਂਜਲੀਕਿਊ ਵਿਟਮਾਇਰ ਹਮੇਸ਼ਾ ਹੀ ਆਪਣੇ ਹੌਟ ਤੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ।

ਹਾਲ ਹੀ 'ਚ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਇਹ ਤਸਵੀਰਾਂ ਕਿਸੇ ਫੋਟੋਸ਼ੂਟ ਦੀਆਂ ਨਹੀਂ ਬਲਿਕ ਐਂਜਲੀਕਿਊ ਦੀਆਂ ਇੰਸਟਾਗਰਾਮ ਤਸਵੀਰਾਂ ਹਨ।

ਹਾਲ ਹੀ 'ਚ ਉਸ ਨੇ ਆਪਣੇ ਇੰਸਟਾ 'ਤੇ ਕੁਝ ਤਸਵੀਰਾਂ ਸਾਂਝੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਬੋਲਡ ਤੇ ਖੂਬਸੂਰਤ ਲੱਗ ਰਹੀ ਹੈ।

ਇਸ ਤੋਂ ਪਹਿਲਾਂ ਐਂਜਲੀਕਿਊ ਕਈ ਫੋਟੋਸ਼ੂਟ ਕਰਵਾ ਚੁੱਕੀ ਹੈ।

ਬੀਤੇ ਦਿਨ ਹੀ ਐਂਜਲੀਕਿਊ ਨੇ ਬੋਲਡ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀ ਇਕ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਸਨ।

ਜ਼ਿਕਰਯੋਗ ਹੈ ਕਿ ਐਂਜਲੀਕਿਊ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਹੀ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਐਂਜਲੀਕਿਊ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ 29.1000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,506 ਪੋਸਟਾਂ ਸ਼ੇਅਰ ਕਰ ਚੁੱਕੀ ਹੈ।
