FacebookTwitterg+Mail

ਯੂਟਿਊਬ 'ਤੇ 1 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ਕੁਲਵਿੰਦਰ ਬਿੱਲਾ ਦਾ ਗੀਤ 'ਅੰਗਰੇਜ਼ੀ ਵਾਲੀ ਮੈਡਮ' (ਵੀਡੀਓ)

04 February, 2017 04:51:23 PM
ਜਲੰਧਰ— 9 ਜਨਵਰੀ ਨੂੰ ਰਿਲੀਜ਼ ਹੋਏ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੇ ਗੀਤ 'ਅੰਗਰੇਜ਼ੀ ਵਾਲੀ ਮੈਡਮ' ਨੂੰ ਹੁਣ ਤਕ ਯੂਟਿਊਬ 'ਤੇ 1 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਕੁਲਵਿੰਦਰ ਬਿੱਲਾ ਨੇ ਇਸ ਦੀ ਜਾਣਕਾਰੀ ਇਕ ਫੇਸਬੁੱਕ ਪੋਸਟ ਰਾਹੀਂ ਫੈਨਜ਼ ਨਾਲ ਸਾਂਝੀ ਕੀਤੀ ਹੈ। ਗੀਤ ਨੂੰ ਸੰਗੀਤ ਡਾ. ਜ਼ਿਊਸ ਨੇ ਦਿੱਤਾ ਹੈ।
'ਅੰਗਰੇਜ਼ੀ ਵਾਲੀ ਮੈਡਮ' ਦੀ ਵੀਡੀਓ ਬਹੁਤ ਹੀ ਖੂਬਸੂਰਤ ਢੰਗ ਨਾਲ ਰੋਬੀ ਸਿੰਘ ਵਲੋਂ ਬਣਾਈ ਗਈ ਹੈ, ਜਿਸ ਨੂੰ ਸਪੀਡ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਹੇਠਾਂ ਦਿੱਤੇ ਲਿੰਕ 'ਤੇ ਕਲਿਕ ਕਰਕੇ ਦੇਖੋ 'ਅੰਗਰੇਜ਼ੀ ਵਾਲੀ ਮੈਡਮ' ਦੀ ਵੀਡੀਓ—

Tags: Kulwinder Billa Angreji Wali Madam Dr Zeus Shipra Wamiqa Gabbi ਕੁਲਵਿੰਦਰ ਬਿੱਲਾ ਅੰਗਰੇਜ਼ੀ ਵਾਲੀ ਮੈਡਮ