FacebookTwitterg+Mail

ਲੇਟੈਸਟ ਫੋਟੋਸ਼ੂਟ ਕਾਰਨ ਅੰਕਿਤਾ ਲੋਖੰਡੇ ਸੁਰਖੀਆਂ 'ਚ, ਤਸਵੀਰਾਂ ਦੇਖ ਹੋਵੋਗੇ ਮਦਹੋਸ਼

ankita lokhande
18 September, 2018 12:36:05 PM

ਮੁੰਬਈ (ਬਿਊਰੋ)— ਟੀ. ਵੀ. ਦੀ ਲੋਕਪ੍ਰਿਯ ਅਦਾਕਾਰਾ ਅੰਕਿਤਾ ਲੋਖੰਡੇ ਨੇ ਟੀ. ਵੀ. ਇੰਡਸਟਰੀ 'ਚ ਖੂਬ ਨਾਂ ਕਮਾਇਆ ਹੈ। ਹੁਣ ਉਹ ਬਾਲੀਵੁੱਡ 'ਚ ਆਪਣਾ ਕਰੀਅਰ ਸ਼ੁਰੂ ਕਰਨ ਵਾਲੀ ਹੈ।

Punjabi Bollywood Tadka

ਜੀ ਹਾਂ ਹਾਲ ਹੀ 'ਚ ਅੰਕਿਤਾ ਨੇ ਇਕ ਹੌਟ ਤੇ ਗਲੈਮਰਸ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਕਹਿਰ ਢਾਹ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਤਸਵੀਰਾਂ 'ਚ ਅੰਕਿਤਾ ਬਲੈਕ ਬਲੇਜਰ ਅਤੇ ਟਰਾਊਜ਼ਰ ਪਾਇਆ ਹੋਇਆ ਹੈ, ਜਿਨ੍ਹਾਂ 'ਚ ਉਹ ਬੇਹੱਦ ਗਲੈਮਰਸ ਅਤੇ ਸਟਾਈਲਿਸ਼ ਅੰਦਾਜ਼ 'ਚ ਨਜ਼ਰ ਆ ਰਹੀ ਹੈ।

Punjabi Bollywood Tadka

ਉਨ੍ਹਾਂ ਦਾ ਅੰਦਾਜ਼ ਕਾਫੀ ਆਕਰਸ਼ਿਤ ਦਿਖਾਈ ਦੇ ਰਿਹਾ ਹੈ।

Punjabi Bollywood Tadka

ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਲਾਈਕਸ ਅਤੇ ਸ਼ੇਅਰ ਵੀ ਕਰ ਰਹੇ ਹਨ।

Punjabi Bollywood Tadka

ਅੰਕਿਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਉਨ੍ਹਾਂ ਦੀਆਂ ਤਸਵੀਰਾਂ ਲਈ ਫੈਨਜ਼ ਵੀ ਕਾਫੀ ਬੇਤਾਬ ਰਹਿੰਦੇ ਹਨ ਅਤੇ ਉਨ੍ਹਾਂ ਦੇ ਹਰ ਲੁੱਕ ਨੂੰ ਲੋਕ ਕਾਫੀ ਪਸੰਦ ਕਰਦੇ ਹਨ।

Punjabi Bollywood Tadka

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੇ ਕੰਮ ਦੀ ਗੱਲ ਕਰੀਏ ਤਾਂ ਸ਼ੋਅ ਪਵਿੱਤਰ ਰਿਸ਼ਤਾ ਫੇਮ ਅੰਕਿਤਾ ਲੋਖੰਡੇ ਜਲਦ ਹੀ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ।

Punjabi Bollywood Tadka


Tags: Ankita Lokhande Instagram Photoshoot Manikarnika Pavitra Rishta Tv Actress

Edited By

Chanda Verma

Chanda Verma is News Editor at Jagbani.