FacebookTwitterg+Mail

Pics : ਜਿਮ ਦੇ ਬਾਹਰ ਹੌਟ ਲੁੱਕ 'ਚ ਨਜ਼ਰ ਆਈ ਏਰੀਅਲ

ariel winter
13 August, 2018 07:01:06 PM

ਲਾਸ ਏਂਜ਼ਲਸ (ਬਿਊਰੋ)— ਅਮਰੀਕਨ ਅਦਾਕਾਰਾ ਏਰੀਅਲ ਵਿੰਟਰ ਹਮੇਸ਼ਾ ਆਪਣੀ ਫਿਟਨੈੱਸ 'ਤੇ ਕਾਫੀ ਧਿਆਨ ਦਿੰਦੀ ਹੈ। ਹਾਲ ਹੀ 'ਚ ਏਰੀਅਲ ਨੂੰ ਜਿਮ ਦੇ ਬਾਹਰ ਦੇਖਿਆ ਗਿਆ। ਏਰੀਅਲ ਦੀਆਂ ਇਹ ਤਸਵੀਰਾਂ ਉਦੋਂ ਕਲਿੱਕ ਕੀਤੀਆਂ ਗਈਆਂ, ਜਦੋਂ ਉਹ ਜਿਮ ਕਰਨ ਤੋਂ ਬਾਅਦ ਬਾਹਰ ਨਿਕਲ ਰਹੀ ਸੀ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਏਰੀਅਲ ਸ਼ਾਰਟਸ 'ਚ ਕਾਫੀ ਹੌਟ ਲੱਗ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਏਰੀਅਲ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਏਰੀਅਲ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਏਰੀਅਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 3.9 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Ariel Winter Gym Instagram Workout Fitness American Actress

Edited By

Kapil Kumar

Kapil Kumar is News Editor at Jagbani.