FacebookTwitterg+Mail

ਸਲਮਾਨ ਦੇ ਭਾਣਜੇ ਨੇ ਧੋਨੀ ਦੀ ਧੀ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਵਾਇਰਲ

arpita khan
03 September, 2018 11:54:43 AM

ਮੁੰਬਈ (ਬਿਊਰੋ)— ਬਾਲੀਵੁੱਡ ਦੇ ਸਟਾਰ ਕਿਡਜ਼ ਅੱਜਕਲ ਸੁਰਖੀਆਂ 'ਚ ਛਾਏ ਹੋਏ ਹਨ। ਬੀਤੇ ਦਿਨੀਂ ਅਮਿਤਾਭ ਬੱਚਨ ਦੀ ਬੇਟੀ ਸ਼ਵੇਤਾ ਨੰਦਾ ਦੇ ਇਕ ਈਵੈਂਟ ਦੌਰਾਨ ਸਟਾਰ ਡਾਟਰਸ ਦਾ ਮੇਲਾ ਦੇਖਣ ਨੂੰ ਮਿਲਿਆ।

Punjabi Bollywood Tadka

ਇਸ ਤੋਂ ਇਲਾਵਾ ਬੀਤੇ ਸ਼ਨੀਵਾਰ ਸਲਮਾਨ ਖਾਨ ਦੀ ਭੈਣ ਅਰਪਿਤਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੇਹੱਦ ਖੂਬਸੂਰਤ ਤੇ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਬੇਟੇ ਆਹਿਲ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਬੇਟੀ ਜੀਵਾ ਨਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ।

Punjabi Bollywood Tadka

ਹੁਣ ਇਹ ਤਸਵੀਰਾਂ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਆਹਿਲ ਵਾਂਗ ਧੋਨੀ ਦੀ ਬੇਟੀ ਜੀਵਾ ਨੂੰ ਵੀ ਸੋਸ਼ਲ ਮੀਡੀਆ ਯੂਜ਼ਰਸ ਬੇਹੱਦ ਪਸੰਦ ਕਰਦੇ ਹਨ।

Punjabi Bollywood Tadka

ਦੱਸ ਦੇਈਏ ਕਿ ਸਲਮਾਨ ਖਾਨ ਅਤੇ ਮਹਿੰਦਰ ਸਿੰਘ ਧੋਨੀ ਕਾਫੀ ਚੰਗੇ ਦੋਸਤ ਹਨ।

Punjabi Bollywood Tadka


Tags: Salman Khan NephewArpita KhanAhil Sharma MS Dhoni Ziva DhoniInstagramCute Pictures

Edited By

Chanda Verma

Chanda Verma is News Editor at Jagbani.