FacebookTwitterg+Mail

Pics : ਮਿਆਮੀ 'ਚ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਜਸਟਿਨ ਦੀ Ex-ਗਰਲਫਰੈਂਡ

baskin champion
17 July, 2018 04:31:34 PM

ਮਿਆਮੀ (ਬਿਊਰੋ)— ਪੌਪ ਗਾਇਕ ਜਸਟਿਨ ਬੀਬਰ ਦੀ Ex-ਗਰਲਫਰੈਂਡ ਬਾਸਕਿਨ ਚੈਂਪੀਅਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਬਾਸਕਿਨ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਬਾਸਕਿਨ ਇਨ੍ਹੀਂ ਦਿਨੀਂ ਮਿਆਮੀ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਮਿਆਮੀ ਬੀਚ 'ਤੇ ਕਲਿਕ ਕੀਤੀਆਂ ਗਈਆਂ, ਜਿਸ 'ਚ ਉਹ ਆਪਣੀ ਦੋਸਤ ਨਾਲ ਫੁੱਟਬਾਲ ਖੇਡਦੀ ਨਜ਼ਰ ਆ ਰਹੀ ਹੈ।

Punjabi Bollywood Tadka
ਬੀਤੇ ਦਿਨੀਂ ਬਾਸਕਿਨ ਦੇ ਫੋਟੋਸ਼ੂਟ ਦੀਆਂ ਤਸਵੀਰਾਂ ਸਾਹਮਣੇ ਆਈਆਂ, ਜੋ ਬੀਚ ਕੰਢੇ ਕਲਿੱਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਬਾਸਕਿਨ ਸਫੈਦ ਰੰਗ ਦੀ ਬਿਕਨੀ 'ਚ ਕਾਫੀ ਹੌਟ ਲੱਗ ਰਹੀ ਸੀ।

Punjabi Bollywood Tadka
ਬਾਸਕਿਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬਾਸਕਿਨ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 299,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood Tadka


Tags: Justin Bieber Baskin Champion Miami Photoshoot Football Model

Edited By

Kapil Kumar

Kapil Kumar is News Editor at Jagbani.