FacebookTwitterg+Mail

Pics : ਪੂਲ ਕੰਢੇ ਹੌਟ ਲੁੱਕ 'ਚ ਨਜ਼ਰ ਆਈ ਅਮਰੀਕੀ ਮਾਡਲ ਬੇਲਾ

bella hadid
04 May, 2018 04:17:14 PM

ਮੁੰਬਈ (ਬਿਊਰੋ)— ਅਮਰੀਕੀ ਮਾਡਲ ਅਤੇ ਗਾਇਕਾ ਬੇਲਾ ਹਦੀਦ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਬੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਬੇਲਾ ਪੂਲ ਕੰਢੇ ਬਿਕਨੀ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਬੇਲਾ ਆਪਣੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

Punjabi Bollywood Tadka
ਬੇਲਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਜਿਸਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਬੇਲਾ ਦੇ ਇੰਸਟਾਗ੍ਰਾਮ 'ਤੇ ਕਰੀਬ 17.6 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਕਰੀਬ 2,422 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Bella Hadid Instagram Bikini Swimming Pool Hotness American Model

Edited By

Kapil Kumar

Kapil Kumar is News Editor at Jagbani.