FacebookTwitterg+Mail

ਇੰਟਰਨੈੱਟ 'ਤੇ ਛਾਇਆ ਬੇਨਫਸ਼ਾ ਦਾ ਹੌਟ ਲੁੱਕ, ਤਸਵੀਰਾਂ ਦੇਖ ਧੜਕੇਗਾ ਫੈਨਜ਼ ਦਾ ਦਿਲ

benafsha soonawalla
21 August, 2018 11:09:51 AM

ਮੁੰਬਈ (ਬਿਊਰੋ)— 'ਬਿੱਗ ਬੌਸ' ਤੇ ਐਮ. ਟੀ. ਵੀ. 'ਰੌਡੀਜ਼' ਦੀ ਸਾਬਕਾ ਮੁਕਾਬਲੇਬਾਜ਼ ਬੇਨਫਸ਼ਾ ਹਮੇਸ਼ਾ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ ਬੇਨਫਸ਼ਾ ਕਾਫੀ ਗਲੈਮਰਸ ਤੇ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਹੌਟ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka

ਦੱਸ ਦੇਈਏ ਕਿ ਬੇਨਫਸ਼ਾ ਐਮ. ਟੀ. ਵੀ. 'ਤੇ ਵੀਡੀਓ ਆਰ. ਜੇ. ਹੈ। ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ' ਸੀਜ਼ਨ 11 'ਚ ਬੇਨਫਸ਼ਾ ਘਰ 'ਚ ਜ਼ਿਆਦਾ ਸਮਾਂ ਟਿੱਕ ਨਹੀਂ ਸਕੀ।

Punjabi Bollywood Tadka
ਦੱਸਣਯੋਗ ਹੈ ਕਿ ਬੇਨਫਸ਼ਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

Punjabi Bollywood Tadka

ਉਸ ਦੀ ਇੰਸਟਾਗ੍ਰਾਮ 'ਤੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 485,000 ਫਾਲੋਅਰਜ਼ ਹਨ ਅਤੇ ਹੁਣ ਤੱਕ ਉਹ ਕਈ ਬੋਲਡ ਤੇ ਹੌਟ ਤਸਵੀਰਾਂ ਪੋਸਟ ਕਰ ਚੁੱਕੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Benafsha SoonawallaBigg Boss 11Salman KhanInstagramBikini PicturesMtv RoadiesTV Actress

Edited By

Sunita

Sunita is News Editor at Jagbani.