FacebookTwitterg+Mail

'ਬਿੱਗ ਬੌਸ 11' ਤੋਂ ਬਾਅਦ ਹੌਟ ਲੁੱਕ ਨਾਲ ਚਰਚਾ ਦਾ ਕੇਂਦਰ ਬਣੀ ਬੇਨਾਫਸ਼ਾ

benafsha soonawalla
03 November, 2018 04:12:32 PM

ਮੁੰਬਈ (ਬਿਊਰੋ)— 'ਬਿੱਗ ਬੌਸ' ਤੇ ਐੱਮ. ਟੀ. ਵੀ. 'ਰੌਡੀਜ਼' ਦੀ ਸਾਬਕਾ ਮੁਕਾਬਲੇਬਾਜ਼ ਬੇਨਾਫਸ਼ਾ ਹਮੇਸ਼ਾ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ।

Punjabi Bollywood Tadka

ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਬੇਨਾਫਸ਼ਾ ਕਾਫੀ ਗਲੈਮਰਸ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦਾ ਇਹ ਹੌਟ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka

ਦੱਸ ਦੇਈਏ ਕਿ ਬੇਨਾਫਸ਼ਾ ਐੱਮ. ਟੀ. ਵੀ. 'ਤੇ ਵੀਡੀਓ ਆਰ. ਜੇ. ਹੈ। ਇਸ ਤੋਂ ਇਲਾਵਾ ਉਹ ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ' ਸੀਜ਼ਨ 11 ਦੀ ਸਾਬਕਾ ਮੁਕਾਬਲੇਬਾਜ਼ ਵੀ ਰਹਿ ਚੁੱਕੀ ਹੈ।

Punjabi Bollywood Tadka

ਦੱਸਣਯੋਗ ਹੈ ਕਿ ਬੇਨਾਫਸ਼ਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

Punjabi Bollywood Tadka

ਉਸ ਦੀ ਇੰਸਟਾਗ੍ਰਾਮ 'ਤੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 594,000 ਫਾਲੋਅਰਜ਼ ਹਨ ਅਤੇ ਹੁਣ ਤੱਕ ਉਹ ਕਈ ਬੋਲਡ ਤੇ ਹੌਟ ਤਸਵੀਰਾਂ ਪੋਸਟ ਕਰ ਚੁੱਕੀ ਹੈ।

Punjabi Bollywood Tadka

 

Punjabi Bollywood Tadka

 

Punjabi Bollywood Tadka


Tags: Benafsha SoonawallaBigg Boss 11Salman KhanInstagramBikini PicturesMtv RoadiesTV Actress

Edited By

Chanda Verma

Chanda Verma is News Editor at Jagbani.