FacebookTwitterg+Mail

ਪਾਲੀਵੁੱਡ ਤੇ ਬਾਲੀਵੁੱਡ ਸਿਤਾਰਿਆਂ ਨੇ ਮਨਾਇਆ ਭਾਈ ਦੂਜ ਦਾ ਤਿਉਹਾਰ

bhai dooj 2019 bollywood stars
29 October, 2019 01:40:52 PM

ਮੁੰਬਈ(ਬਿਊਰੋ)- ਦੀਵਾਲੀ ਤੋਂ 2 ਦਿਨ ਬਾਅਦ ਭਾਈ ਦੂਜ ਤਿਉਹਾਰ ਮਨਾਇਆ ਜਾਂਦਾ ਹੈ। ਇਹ ਭਰਾ ਭੈਣ ਦੇ ਪਵਿੱਤਰ ਪ੍ਰੇਮ ਦਾ ਪ੍ਰਤੀਕ ਹੈ ਅਤੇ ਦੇਸ਼ ਭਰ 'ਚ ਬਹੁਤ ਪ੍ਰੇਮ ਪਿਆਰ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਮੱਥੇ 'ਤੇ ਕੇਸਰ ਦਾ ਟਿੱਕਾ (ਤਿਲਕ) ਲਗਾਉਂਦੀਆਂ ਹਨ ਅਤੇ ਉਨ੍ਹਾਂ ਦੀ ਲੰਬੀ ਉਮਰ ਦੀਆਂ ਕਾਮਨਾ ਕਰਦੀਆਂ ਹਨ। ਸਾਡੇ ਫਿਲਮੀ ਸਿਤਾਰੇ ਵੀ ਹਰ ਤਿਉਹਾਰ ਨੂੰ ਬਹੁਤ ਹੀ ਗਰਮਜੋਸ਼ੀ ਨਾਲ ਸੈਲੀਬ੍ਰੇਟ ਕਰਦੇ ਹਨ। ਪੰਜਾਬੀ ਗਾਇਕ ਮਿਲਿੰਦ ਗਾਬਾ ਦੀ ਭੈਣ ਨੇ ਵੀ ਆਪਣੇ ਇੰਸਟਾਗ੍ਰਾਮ ’ਤੇ ਤਸਵੀਰ ਸਾਂਝੀ ਕਰਦੇ ਹੋਏ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਦੋਵੇਂ ਭੈਣ ਭਰਾ ਇਸ ਤਸਵੀਰ ‘ਚ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 

Ladkiyooo!!! Khaali krdo aaj apne bhaiyon ki jebein..kyuki aaj hai 15 august😕😘❤️

A post shared by Pallvi Gaba (@pallavi_gaba) on Oct 28, 2019 at 11:32pm PDT


ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਾ ਕੁਨਾਲ ਖੇਮੂ ਨੇ ਆਪਣੀ ਭੈਣ ਨਾਲ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ,‘ਰੌਸ਼ਨੀ ਫੈਲਾਉਂਦੇ ਹੋਏ ਇਸ ਭਾਈ ਦੂਜ ‘ਤੇ #happybhaidooj’ ਇਸ ਵੀਡੀਓ ‘ਚ ਉਨ੍ਹਾਂ ਦੀ ਧੀ ਇਨਾਇਆ ਵੀ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 

Here’s to spreading light this Bhai Dooj #happybhaidooj

A post shared by Kunal Kemmu (@khemster2) on Oct 28, 2019 at 9:42pm PDT


ਇਸ ਤੋਂ ਇਲਾਵਾ ਕਾਰਤਿਕ ਆਰੀਅਨ ਨੇ ਵੀ ਆਪਣੀ ਭੈਣ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹੋਏ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਭ ਨੂੰ ਭਾਈ ਦੂਜ ਦੀਆਂ ਮੁਬਾਰਕਾਂ ਦਿੱਤੀਆਂ ਹਨ।

 


Tags: Bhai Dooj 2019Bhai DoojBollywood StarsFestivalInstagram

About The Author

Lakhan

Lakhan is content editor at Punjab Kesari