FacebookTwitterg+Mail

ਭੂਮੀ ਨੇ ਕਰਵਾਇਆ ਹੌਟ ਫੋਟੋਸ਼ੂਟ, ਸ਼ੇਅਰ ਕੀਤੀਆਂ ਤਸਵੀਰਾਂ

bhumi pednekar
23 June, 2018 03:09:12 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਭੂਮੀ ਪੇਂਡਨੇਕਰ ਨੇ ਹਾਲ ਹੀ 'ਚ ਫੋਟੋਸ਼ੂਟ ਕਰਵਾਇਆ ਹੈ। ਇਸ ਫੋਟੋਸ਼ੂਟ ਦੀਆਂ ਤਸਵੀਰਾਂ ਉਸਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

Punjabi Bollywood Tadka
ਫੋਟੋਸ਼ੂਟ ਦੀਆਂ ਇਨ੍ਹਾਂ ਤਸਵੀਰਾਂ 'ਚ ਭੂਮੀ ਵ੍ਹਾਈਟ ਸ਼ਰਟ ਪਹਿਨੇ ਬੇਹੱਦ ਹੌਟ ਲੱਗ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਭੂਮੀ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਭੂਮੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

Punjabi Bollywood Tadka
ਫਿਲਮਾਂ ਦੀ ਗੱਲ ਕਰੀਏ ਭੂਮੀ ਜਲਦ ਹੀ ਫਿਲਮ 'ਸੋਨਚਿੜੀਆ' 'ਚ ਨਜ਼ਰ ਆਉਣ ਵਾਲੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਅਹਿਮ ਭੂਮਿਕਾ 'ਚ ਦਿਖਾਈ ਦੇਣਗੇ। ਫਿਲਹਾਲ ਅਜੇ ਫਿਲਮ ਦੀ ਸ਼ੂਟਿੰਗ 'ਤੇ ਕੰਮ ਚੱਲ ਰਿਹਾ ਹੈ।

Punjabi Bollywood Tadka
ਭੂਮੀ ਪੇਂਡਨੇਕਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਭੂਮੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Bhumi Pednekar Instagram Photoshoot Sonchiraiya Pose Bollywood Actress

Edited By

Kapil Kumar

Kapil Kumar is News Editor at Jagbani.