FacebookTwitterg+Mail

Pics : ਪੂਲ ਕੰਢੇ ਹੌਟ ਪੋਜ਼ ਦਿੰਦੀ ਨਜ਼ਰ ਆਈ ਹਾਲੀਵੁੱਡ ਅਦਾਕਾਰਾ

binky felstead
11 August, 2018 06:15:32 PM

ਐਥਨਸ (ਬਿਊਰੋ)— ਹਾਲੀਵੁੱਡ ਅਦਾਕਾਰਾ ਬਿੰਕੀ ਫੈਲਸਟੇਡ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ  ਰਹਿੰਦੀ ਹੈ। ਹਾਲ ਹੀ 'ਚ ਬਿੰਕੀ ਦੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦਰਸਅਲ, ਬਿੰਕੀ ਇਨ੍ਹੀਂ ਦਿਨੀਂ ਗ੍ਰੀਸ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਬਿੰਕੀ ਪੂਲ ਬੀਚ ਕੰਢੇ ਪੂਲ ਕੰਢੇ ਆਰਾਮ ਫਰਮਾਉਂਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਬਿਕਨੀ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।

Punjabi Bollywood Tadka
ਰਿਐਲਿਟੀ ਸਟਾਰ ਬਿੰਕੀ ਫੈਲਸਟੇਡ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬਿੰਕੀ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.4 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Binky Felstead Bikini Hotness Swimming Pool Greece Hollywood Actress

Edited By

Kapil Kumar

Kapil Kumar is News Editor at Jagbani.