ਲੰਡਨ(ਬਿਊਰੋ)— ਅਮਰੀਕਾ ਸੁਪਰ ਮਾਡਲ ਕੈਂਡਿਸ ਸਵਾਨਪੋਲ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ। ਉਸ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਂਡਿਸ ਇਕ ਬਰਾਂਡ ਲਈ 62 ਕਰੋੜ ਦੀ ਬਰਾਅ ਲਈ ਖੂਬ ਚਰਚਾ 'ਚ ਰਹਿ ਚੁੱਕੀ ਹੈ। ਦੱਸ ਦਈਏ ਕਿ ਕੈਂਡਿਸ ਸਵਾਨਪੋਲ ਵਿਕਟੋਰੀਆ ਸੀਕ੍ਰੇਟ ਦੀ ਸੁਪਰ ਮਾਡਲ ਹੈ, ਜਿਸ ਦੇ ਬੋਲਡ ਫੋਟੋਸ਼ੂਟ ਦੌਰਾਨ ਉਹ ਅਕਸਰ ਹੀ ਚਰਚਾ ਰਹਿੰਦੀ ਹੈ।