FacebookTwitterg+Mail

ਅਮਰੀਕਾ, ਕੈਨੇਡਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ ਇਨ੍ਹਾਂ ਸ਼ਹਿਰਾਂ 'ਚ ਰਿਲੀਜ਼ ਹੋਵੇਗੀ 'ਚੰਨਾ ਮੇਰਿਆ'

channa mereya america canada new zealand and australia cinema listing
12 July, 2017 02:59:49 PM

ਜਲੰਧਰ— ਅਗਾਮੀ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਚੰਨਾ ਮੇਰਿਆ' ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸ਼ਾਹ ਹੈ। ਫਿਲਮ ਨਾਲ ਪੰਜਾਬੀ ਗਾਇਕ ਨਿੰਜਾ, ਅੰਮ੍ਰਿਤ ਮਾਨ ਤੇ ਟੀ. ਵੀ. ਅਭਿਨੇਤਰੀ ਪਾਇਲ ਰਾਜਪੂਤ ਫਿਲਮੀ ਡੈਬਿਊ ਕਰਨ ਜਾ ਰਹੇ ਹਨ। ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਵੀ ਬੇਸਬਰੀ ਨਾਲ ਕਰ ਰਹੇ ਹਨ। ਖੈਰ ਉਨ੍ਹਾਂ ਦੀ ਇਹ ਉਡੀਕ 14 ਜੁਲਾਈ ਨੂੰ ਖਤਮ ਹੋਣ ਜਾ ਰਹੀ ਹੈ। ਫਿਲਮ ਪੰਜਾਬ ਦੇ ਨਾਲ-ਨਾਲ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ 'ਚ ਵੀ ਇਕੋ ਦਿਨ ਰਿਲੀਜ਼ ਹੋਵੇਗੀ।
ਵਿਦੇਸ਼ਾਂ 'ਚ ਫਿਲਮ ਕਿਹੜੇ-ਕਿਹੜੇ ਥਿਏਟਰਾਂ 'ਚ ਰਿਲੀਜ਼ ਹੋਵੇਗੀ, ਇਸ ਦੀ ਲਿਸਟ ਜਾਰੀ ਹੋ ਚੁੱਕੀ ਹੈ। ਇਸ ਖਬਰ 'ਚ ਇਹ ਲਿਸਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਫਿਲਮ ਦਾ ਨਿਰਦੇਸ਼ਨ ਪੰਕਜ ਬੱਤਰਾ ਨੇ ਕੀਤਾ ਹੈ, ਜਿਸ ਨੂੰ ਵਾਈਟ ਹਿੱਲ ਸਟੂਡੀਓਜ਼ ਦੇ ਜ਼ੀ ਸਟੂਡੀਓਜ਼ ਵਲੋਂ ਮਿਲ ਕੇ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਮਰਾਠੀ ਫਿਲਮ 'ਸੈਰਾਟ' ਦਾ ਅਧਿਕਾਰਕ ਰੀਮੇਕ ਹੈ, ਜਿਸ 'ਚ ਬਹੁਤ ਕੁਝ ਨਵਾਂ ਵੀ ਦੇਖਣ ਨੂੰ ਮਿਲੇਗਾ।

USA Cinema Listing
Punjabi Bollywood Tadka

Canada Cinema Listing
Punjabi Bollywood Tadka

New Zealand Cinema Listing
Punjabi Bollywood Tadka

Australia Cinema Listing
Punjabi Bollywood Tadka


Tags: Channa Mereya Ninja Amrit Maan Payal Rajput Cinema Listing Yograj Singh Pankaj Batra