ਮੈਡ੍ਰਿਡ (ਬਿਊਰੋ)— ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਇਜ਼ਲੈਂਡ' ਦੀ ਸਾਬਕਾ ਅਦਾਕਾਰਾ ਕਲੋਏ ਕਰੋਹਰਸਟ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਲੋਏ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਕਲੋਏ ਸਵਿਮਿੰਗ ਪੂਲ ਕੰਢੇ ਬਿਕਨੀ ਪਹਿਨੇ ਬੇਹੱਦ ਦਿਖਾਈ ਦੇ ਰਹੀ ਹੈ। ਉੱਥੇ ਹੀ ਕਲੋਏ ਪੂਲ ਕੰਢੇ ਹੌਟ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਦਰਸਅਲ, ਕਲੋਏ ਇਨ੍ਹੀਂ ਦਿਨੀਂ ਸਪੇਨ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ।
ਕਲੋਏ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਏ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 433,900 ਫਾਲੋਅਰਜ਼ ਹਨ।