ਲੰਡਨ(ਬਿਊਰੋ)— ਹਾਲੀਵੁੱਡ ਸੈਲੀਬ੍ਰਿਟੀ ਕਲੋਏ ਗੁੱਡਮੈਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ। ਹਾਲ ਹੀ 'ਚ ਉਸ ਨੇ ਚਿੱਟੇ ਰੰਗ ਦੇ ਸਵਿਮ ਸੂਟ 'ਚ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਪਾਣੀ 'ਚ ਹੌਟਨੈੱਸ ਦੀ ਅੱਗ ਵ੍ਹਰਾਉਂਦੀ ਦਿਖਾਈ ਦੇ ਰਹੀ ਹੈ।
ਇਸ ਦੌਰਾਨ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ। ਕਲੋਏ ਦੁਆਰਾ ਸ਼ੇਅਰ ਕੀਤੀਆਂ ਤਸਵੀਰਾਂ ਫੈਨਸ ਦੁਆਰਾ ਕਾਫੀ ਪਸੰਦ ਵੀ ਆਉਂਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।
ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਕਲੋਏ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।
ਦੱਸਣਯੋਗ ਹੈ ਕਿ ਕਲੋਏ ਗੁੱਡਮੈਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।