ਲੰਡਨ(ਬਿਊਰੋ)— ਹਾਲੀਵੁੱਡ ਸੈਲੀਬ੍ਰਿਟੀ ਕਲੋਏ ਗੁੱਡਮੈਨ ਅੱਜਕਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਸਲ 'ਚ ਉਨ੍ਹਾਂ ਨੇ ਹਾਲ ਹੀ 'ਚ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਬੀਤੇ ਦਿਨੀਂ ਹੀ ਉਨ੍ਹਾਂ ਨੇ ਚਿੱਟੇ ਰੰਗ ਦੇ ਸਵਿਮ ਸੂਟ 'ਚ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਪਾਣੀ 'ਚ ਹੌਟਨੈੱਸ ਦੀ ਅੱਗ ਵ੍ਹਰਾਉਂਦੀ ਦਿਖਾਈ ਦਿੱਤੀ ਸੀ।
ਇਸ ਦੌਰਾਨ ਵੀ ਉਹ ਕਾਫੀ ਹੌਟ ਅੰਦਾਜ਼ 'ਚ ਦਿਖੀ ਸੀ। ਕਲੋਏ ਵੱਲੋਂ ਸ਼ੇਅਰ ਕੀਤੀਆਂ ਹਰੇਕ ਤਸਵੀਰਾਂ ਫੈਨਜ਼ ਕਾਫੀ ਪਸੰਦ ਕਰਦੇ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।
ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਇਸ ਤੋਂ ਪਹਿਲਾਂ ਵੀ ਕਲੋਏ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।
ਦੱਸਣਯੋਗ ਹੈ ਕਿ ਕਲੋਏ ਗੁੱਡਮੈਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।